Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਪ੍ਰੀਤ ਸਿੰਘ ਵਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦਾ ਜਾਇਜ਼ਾ

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਬਲਾਕ ਵਿੱਚ ਬਣੇਗੀ ਬਗੀਚੀ

Harpreet Singh, DC Barnala, Deputy Commissioner Barnala, Barnala

Gurpreet Singh

Gurpreet Singh

5 Dariya News

ਬਰਨਾਲਾ , 07 May 2026

Last updated on: May 07, 2026, 14:55 IST

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਇਥੇ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਇਸ ਸਕੀਮ ਦੇ ਪਹਿਲੇ ਪੜਾਅ ਤਹਿਤ ਰਹਿੰਦੇ ਕੰਮ ਜਲਦ ਮੁਕੰਮਲ ਕਰਵਾਏ ਜਾਣ। 

ਓਹਨਾਂ ਦੱਸਿਆ ਕਿ ਦੂਜੇ ਪੜਾਅ ਦੇ ਕੰਮਾਂ ਲਈ ਪੰਜਾਬ ਸਰਕਾਰ ਵਲੋਂ 5 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ ਜਿਸ ਤਹਿਤ ਪਿੰਡਾਂ ਵਿਚ ਰਹਿੰਦੇ ਕੰਮ ਕਰਵਾਏ ਜਾਣੇ ਹਨ। ਇਸ ਮੌਕੇ ਉਹਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਬਰਨਾਲਾ ਵਿੱਚ ਵਿਸ਼ੇਸ਼ ਪਲਾਂਟੇਸ਼ਨ ਮੁਹਿੰਮ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ।

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਬਰਨਾਲਾ ਵਿੱਚ 6.50 ਲੱਖ ਪੌਦੇ ਲਗਾਏ ਜਾਣਗੇ। ਓਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਬੀਡੀਪੀਓਜ਼ ਦੀ ਦੇਖ ਰੇਖ ਹੇਠ ਤਿੰਨ ਬਲਾਕਾਂ ਵਿਚ 3 ਸ੍ਰੀ ਗੁਰੂ ਰਵਿਦਾਸ ਬਗ਼ੀਚੀਆਂ ਬਣਾਈਆਂ ਜਾਣਗੀਆਂ ਜਿਸ ਵਾਸਤੇ ਪੰਚਾਇਤੀ ਜਗ੍ਹਾ ਦੀ ਸ਼ਨਾਖ਼ਤ ਕਰਨ ਵਾਸਤੇ ਨਿਰਦੇਸ਼ ਦਿੱਤੇ ਗਏ। 

ਇਸ ਤੋਂ ਇਲਾਵਾ ਪਿੰਡਾਂ ਵਿਚ ਸਾਂਝੀਆਂ ਥਾਵਾਂ ਉੱਤੇ ਪੌਦੇ ਲਾਏ ਜਾਣਗੇ। ਓਹਨਾਂ ਦੱਸਿਆ ਕਿ ਜੰਗਲਾਤ ਵਿਭਾਗ ਵਲੋਂ ਜਿੱਥੇ ਪੌਦੇ ਮੁਹਈਆ ਕਰਾਏ ਜਾਣਗੇ ਓਥੇ ਖੁਦ ਵੀ ਪੌਦੇ ਜਾਣਗੇ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਪੌਦੇ ਲਾਏ ਜਾਣਗੇ। ਇਸ ਤੋਂ ਇਲਾਵਾ ਪੰਚਾਇਤੀ ਰਾਜ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਆਪਣੇ ਅਧੀਨ ਆਉਂਦੀਆਂ ਸੜਕਾਂ/ ਥਾਵਾਂ 'ਤੇ ਪੌਦੇ ਲਾਏ ਜਾਣਗੇ।

ਓਹਨਾਂ ਸਾਰੇ ਵਿਭਾਗਾਂ ਨੂੰ ਇਸ ਮੁਹਿੰਮ ਵਿਚ ਯੋਗਦਾਨ ਪਾਉਣ ਅਤੇ ਆਪਸੀ ਤਾਲਮੇਲ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਿੰਮ ਨੂੰ ਸਫਲ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਬੀ ਡੀ ਪੀ ਓ ਬਰਨਾਲਾ ਜਗਤਾਰ ਸਿੰਘ, ਬੀ ਡੀ ਪੀ ਓ ਸ਼ਹਿਣਾ ਜਗਰਾਜ ਸਿੰਘ, ਬੀ ਡੀ ਪੀ ਓ ਮਹਿਲ ਕਲਾਂ ਭੂਸ਼ਣ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਤੋਂ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: Harpreet Singh , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD