Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਆਈਆਈਐਚਐਮ ਨਾਲ ਕਿਸਾਨਾਂ ਨੂੰ ਵਿਸ਼ਵ ਪੱਧਰ 'ਤੇ ਆਪਣੇ ਉਤਪਾਦਾਂ ਨੂੰ ਵੇਚਣ ਦਾ ਮੌਕਾ ਮਿਲੇਗਾ - ਸ਼ਿਆਮ ਸਿੰਘ ਰਾਣਾ

ਹਰਿਆਣਾ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਟਿੰਗ ਕਾਰਪੋਰੇਸ਼ਨ ਲਿਮੀਟੇਡ ਦੇ ਨਿਦੇਸ਼ਕ ਮੰਡਲ ਦੀ 37ਵੀਂ ਮੀਟਿੰਗ ਆਯੋਜਿਤ

Shyam Singh Rana, Haryana, BJP Haryana, Haryana News, Latest Haryana News

Web Admin

Web Admin

5 Dariya News

ਚੰਡੀਗੜ੍ਹ , 07 May 2026

Last updated on: May 08, 2026, 10:48 IST

ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਇੰਡੀਆ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਿਟ (ਆਈਆਈਅੇਚਐਮ) ਗਨੌਰ ਪ੍ਰੋਜੈਕਟ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਨਵੀਂ ਦਿਸ਼ਾ ਦੇਣ ਵਾਲੀ ਇੱਕ ਮਹਤੱਵਪੂਰਣ ਪਹਿਲ ਹੈ, ਜਿਸ ਨਾਲ ਕਿਸਾਨਾਂ ਨੂੰ ਬਿਹਤਰ ਬਾਜਾਰ, ਆਧੁਨਿਕ ਸਹੂਲਤਾਂ ਅਤੇ ਵਿਸ਼ਵ ਪੱਧਰ 'ਤੇ ਆਪਣੇ ਉਤਪਾਦਾਂ ਨੂੰ ਵੇਚਣ ਦਾ ਮੌਕਾ ਮਿਲੇਗਾ।ਸ੍ਰੀ ਰਾਣਾ ਅੱਜ ਇੱਥੇ ਹਰਿਆਣਾ ਨਿਵਾਸ ਵਿੱਚ ਹਰਿਆਣਾ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਟਿੰਗ ਕਾਰਪੋਰੇਸ਼ਨ ਲਿਮੀਟੇਡ (HIHMCL) ਦੇ ਨਿਦੇਸ਼ਕ ਮੰਡਲ ਦੀ 37ਵੀਂ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜਯੇਂਦਰ ਕੁਮਾਰ, ਐਚਐਸਏਐਮਬੀ ਦੇ ਮੁੱਖ ਪ੍ਰਸਾਸ਼ਕ ਸ੍ਰੀ ਮੁਕੇਸ਼ ਕੁਮਾਰ ਆਹੂਜਾ, ਬਾਗਬਾਨੀ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਰਣਬੀਰ ਸਿੰਘ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਰਾਜਨਰਾਇਣ ਕੌਸ਼ਿਕ, ਹਰਿਆਣਾ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਟਿੰਗ ਕਾਰਪੋਰੇਸ਼ਨ ਲਿਮੀਟੇਡ ਦੇ ਪ੍ਰਬੰਧ ਨਿਦੇਸ਼ਕ ਸ੍ਰੀ ਅਨੀਸ਼ ਯਾਦਵ, ਮੁੱਖ ਇੰਜੀਨੀਅਰ ਸ੍ਰੀ ਮੋਹਿੰਦਰ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

ਮੀਟਿੰਗ ਦੌਰਾਨ ਸੋਨੀਪਤ ਜਿਲ੍ਹਾ ਦੇ ਗਨੌਰ ਵਿੱਚ ਸਥਾਪਿਤ ਕੀਤੇ ਜਾ ਰਹੇ ਇੰਡੀਆ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਿਟ ਦੇ ਸੰਚਾਲਨ ਅਤੇ ਵਿਕਾਸ ਨਾਲ ਜੁੜੇ ਮਹਤੱਵਪੂਰਣ ਏਜੰਡਾ ਬਿੰਦੂਆਂ 'ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿੱਚ ਟ੍ਰਾਂਜੈਕਸ਼ਨ ਏਡਵਾਈਜਰ ਅਤੇ ਕੰਸਲਟੇਂਟ (TAC) ਦੇ ਚੋਣ ਨਾਲ ਸਬੰਧਿਤ ਮਤੇ 'ਤੇ ਵੀ ਵਿਚਾਰ -ਵਟਾਂਦਰਾਂ ਕੀਤਾ ਗਿਆ। ਬੋਰਡ ਨੇ ਆਈਆਈਐਚਐਮ ਗਨੌਰ ਦੇ ਸੰਚਾਲਨ ਵਿੱਚ ਸਹਾਇਤਾ ਤਹਿਤ ਏਕੀਕ੍ਰਿਤ ਸਲਾਹ-ਮਸ਼ਵਰਾ ਸੇਵਾਵਾਂ ਪ੍ਰਦਾਨ ਕਰਨ ਲਈ ਆਰਐਫਪੀ (Request for Proposal) ਦੀ ਮੰਜੂਰੀ ਪ੍ਰਦਾਨ ਕੀਤੀ, ਤਾਂ ਜੋ ਅੱਗੇ ਦੀ ਪ੍ਰਕ੍ਰਿਆ ਨੂੰ ਜਲਦੀ ਤੋਂ ਜਲਦੀ ਅੱਗੇ ਵਧਾਇਆ ਜਾ ਸਕੇ।

ਇਸ ਤੋਂ ਇਲਾਵਾ, ਬੋਰਡ ਨੇ ਐਮ/ਐਸ ਈਆਈਐਲ (Authority Engineer) ਦੇ ਠੇਕੇ ਨੂੰ 31 ਦਸੰਬਰ, 2026 ਤੱਕ ਵਧਾਉਣ ਦੇ ਮਤੇ ਨੂੰ ਵੀ ਮੰਜੁਰੀ ਦਿੱਤੀ, ਜਿਸ ਨਾਲ ਪ੍ਰੋਜੈਕਟ ਨਾਲ ਸਬੰਧਿਤ ਗਤੀਵਿਧੀਆਂ ਦਾ ਸੁਚਾਰੂ ਸੰਚਾਲਨ ਜਾਰੀ ਰਹਿ ਸਕੇ। ਮੀਟਿੰਗ ਵਿੱਚ ਆਈਆਈਐਚਐਮ ਪ੍ਰਜੈਕਟ ਵਿੱਚ ਪੈਨਲਟੀ ਮੁਅਤੱਵ ਕਰਨ ਦੀ ਅਪੀਲ 'ਤੇ ਵੀ ਵਿਚਾਰ ਕੀਤਾ ਗਿਆ। ਵਿਸਤਾਰ ਚਰਚਾ ਦੇ ਬਾਅਦ ਬੋਰਡ ਨੇ ਪ੍ਰੋਜੈਕਟ ਦੇ ਸੁਚਾਰੂ ਲਾਗੂ ਕਰਨ ਅਤੇ ਸੰਚਾਲਨ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪ੍ਰਸਤਾਵ ਨੂੰ ਮੰਜੂਰੀ ਦੇ ਦਿੱਤੀ।

ਇਸ ਦੇ ਨਾਲ ਹੀ ਮੀਟਿੰਗ ਵਿੱਚ ਹੋਰ ਲੀਗਤ ਵਿਸ਼ਿਆਂ 'ਤੇ ਵੀ ਚਰਚਾ ਕੀਤੀ ਗਈ ਅਤੇ ਪ੍ਰੋਜੈਕਟ ਦੇ ਸਮੇਂਬੱਧ ਅਤੇ ਪ੍ਰਭਾਵੀ ਲਾਗੂ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਈਆਈਐਚਐਮ ਗਨੌਰ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਪੂਰਾ ਕਰਦੇ ਹੋਏ ਇਸ ਨੂੰ ਕਿਸਾਨਾਂ ਅਤੇ ਵਪਾਰੀਆਂ ਲਈ ਇੱਕ ਆਧੁਨਿਕ ਅਤੇ ਵਿਸ਼ਵਪੱਧਰੀ ਬਾਜਾਰ ਵਜੋ ਵਿਕਸਿਤ ਕੀਤਾ ਜਾਵੇ।

 

Tags: Shyam Singh Rana , Haryana , BJP Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD