Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 27, ਟਾਕੀ ਮੁਹੱਲਾ ਵਿੱਖੇ ਗਲੀ ਦਾ ਉਦਘਾਟਨ ਕੀਤਾ

ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਸੂਬੇ ਦਾ ਨਮੂਨੇ ਦਾ ਸ਼ਹਿਰ ਬਣਾਇਆ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

Shery Kalsi, Amansher Singh Shery Kalsi, AAP Punjab, Batala

Gurpreet Singh

Gurpreet Singh

5 Dariya News

ਬਟਾਲਾ , 08 May 2026

Last updated on: May 08, 2026, 14:48 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਉਨ੍ਹਾਂ ਵਲੋਂ ਵਾਰਡ ਨੰਬਰ 27,ਟਾਕੀ ਮੁਹੱਲਾ ਵਿਖੇ ਗਲੀ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਅਤੇ ਵਿਕਾਸ ਪੱਖੋਂ ਸੂਬੇ ਦਾ ਨਮੂਨੇ ਦਾ ਸ਼ਹਿਰ ਬਣਾਇਆ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਵੀ ਮੌਜੂਦ ਸਨ।

ਇਸ ਮੌਕੇ ਵਾਰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਅੱਜ ਵਾਰਡ ਵਾਸੀਆਂ ਦੀ ਮੰਗ ਪੂਰੀ ਕੀਤੀ ਗਈ ਹੈ, ਜਿਸ ਨਾਲ ਵਾਰਡ ਵਾਸੀਆਂ ਨੂੰ ਆਵਾਜਾਈ ਦੀ ਸੁਖਾਲੀ ਹੋਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਉਹ ਬਟਾਲਾ ਵਾਸੀਆਂ ਦੀ ਸਹੂਲਤ ਲਈ ਦਿਨ ਰਾਤ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਪਿਛਲੇ ਚਾਰ ਸਾਲਾਂ ਅੰਦਰ ਬਟਾਲੇ ਅੰਦਰ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਬਟਾਲਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਰੋਜਾਨਾ ਲੋਕ ਵੱਖ ਵੱਖ ਸੇਵਾਵਾਂ ਦਾ ਲਾਭ ਲੈ ਰਹੇ ਹਨ। ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈਆਂ ਗਈਆਂ ਹਨ। 

ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ। ਸ਼ਹਿਰ ਵਿਚਲੀ ਲਾਇਬ੍ਰੇਰੀ ਦੀ ਨਵੀਂ ਇਮਾਰਤ ਲੋਕਾਂ ਨੂੰ ਸਮਰਪਿਤ ਕੀਤਾ ਜਾ ਚੁੱਕੀ ਹੈ।ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਸ਼ੁਰੂ ਕੀਤਾ ਗਿਆ ਹੈ।

 

Tags: Shery Kalsi , Amansher Singh Shery Kalsi , AAP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD