Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਡਵੋਕੇਟ ਅਮਰਪਾਲ ਸਿੰਘ ਵਲੋਂ ਪਿੰਡ ਪੰਜਗਰਾਈਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਨਾਇਕ ਸ਼ਹੀਦ ਹਰਪਾਲ ਸਿੰਘ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ

Amarpal Singh, AAP Punjab, Sri Hargobindpur

Gurpreet Singh

Gurpreet Singh

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 08 May 2026

Last updated on: May 08, 2026, 15:54 IST

ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨਿਰੰਤਰ ਚੱਲਦੇ ਵਿਕਾਸ ਕਾਰਜਾਂ ਤਹਿਤ ਅੱਜ ਪਿੰਡ ਪੰਜਗਰਾਈਆਂ ਵਿਖੇ ਆਪਣੇ ਸਾਥੀਆਂ ਨਾਲ ਵੱਖ-ਵੱਖ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਨਾਇਕ ਸ਼ਹੀਦ ਹਰਪਾਲ ਸਿੰਘ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਵੀ ਕੀਤਾ ਗਿਆ।

ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ, ਮੁਹੱਲਾ ਕਲੀਨਿਕ, ਸਕੂਲ ਆਫ ਐੱਮੀਨੈੱਸ, 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ,10 ਲੱਖ ਰੁਪਏ ਤੱਕ ਦਾ ਸਿਹਤ ਇਲਾਜ ਕਰਵਾਉਣ ਸਮੇਤ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਪਿੰਡਾਂ ਵਿੱਚ ਲੋਕਾਂ ਦੀ ਸਹੂਲਤ ਲਈ ਗੰਦੇ ਪਾਣੀ ਦੀ ਨਿਕਾਸੀ, ਗਲੀਆਂ ਤੇ ਪਾਰਕਾਂ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਨੌਜਵਾਨਾਂ ਨੂੰ ਸਪਰੋਟਸ ਕਿੱਟਾਂ ਵੰਡੀਆਂ ਗਈਆਂ ਹਨ ਤਾਂ ਜੋ ਨੌਜਵਾਨ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਸਕਣ। ਇਸ ਮੌਕੇ ਪੀ.ਏ ਸੁਖਦੇਵ ਸਿੰਘ ਰੋਮੀ , ਰਾਜੂ ਭਿੰਡਰ, ਸਲਾਹਕਾਰ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਪਰਮਬੀਰ ਰਾਣਾ, ਬਾਬਾ ਸੋਨੂੰ ਭੱਲਾ, ਪ੍ਰਧਾਨ ਟ੍ਰੇਡ ਵਿੰਗ ਰੋਮੀ ਸਮੇਤ ਵੱਖ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ।

 

Tags: Amarpal Singh , AAP Punjab , Sri Hargobindpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD