Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਜਸਪਾਲ ਸਿੰਘ ਤਾਨ ਸਾਥੀਆਂ ਸਮੇਤ ਭਾਜਪਾ ਵਿੱਚ ਹੋਏ ਸ਼ਾਮਿਲ

ਖਰੜ

Web Admin

Web Admin

5 Dariya News

08 May 2026

Last updated on: May 08, 2026, 16:44 IST

ਭਾਰਤੀ ਜਨਤਾ ਪਾਰਟੀ ਨੂੰ ਵਾਰਡ ਨੰਬਰ ਇੱਕ ਤੋਂ ਉਸ ਸਮੇਂ ਵੱਡਾ ਵੱਲ ਮਿਲਿਆ ਜਦੋਂ ਗਿਆਨੀ ਜਸਵੰਤ ਸਿੰਘ ਤਾਨ ਸਾਬਕਾ ਐਸ਼ ਜੀ ਪੀ ਸੀ ਮੈੰਬਰ ਦੇ ਸਪੁੱਤਰ ਜਸਪਾਲ ਸਿੰਘ ਤਾਨ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਵੱਡੀ ਗਿਣਤੀ ਵਿੱਚ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਇਸ ਮੌਕੇ ਸੀਨੀਅਰ ਭਾਜਪਾ ਨੇਤਾ ਸਟੇਟ ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਤੇ ਰਣਜੀਤ ਸਿੰਘ ਗਿੱਲ ਊਨਾ ਨੇ ਪਾਰਟੀ ਵਿੱਚ ਸ਼ਮੂਲੀਅਤ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀਆਂ ਲੋਕ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਵੱਡੀ ਗਿਣਤੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਤਾਂ ਕਿ ਪੰਜਾਬ ਤੇ ਪੰਜਾਬੀਅਤ ਨੂੰ ਬਚਿਆ ਜਾ ਸਕੇ ।

ਪੰਜਾਬ ਦੇ ਲੋਕ ਚਾਹੁੰਦੇ ਹਨ ਕਿ 2027 ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ ਇਸ ਮੌਕੇ ਸੁਖਵਿੰਦਰ ਸਿੰਘ ਗੋਲਡੀ ਨੇ ਭਾਜਪਾ ਪਰਿਵਾਰ ਵਿੱਚ ਸ਼ਾਮਿਲ ਹੋਏ ਸਮੂਹ ਸੰਗਤ ਨੂੰ ਜੀ ਆਇਆ ਆਖਿਆ ਤੇ ਬਣਦੇ ਮਾਨ ਸਨਮਾਨ ਦਾ ਵਿਸ਼ਵਾਸ ਦਵਾਇਆ ਇਸ ਮੌਕੇ ਖੁਸ਼ਵੰਤ ਰਾਏ ਗੀਗਾ ਨੇ ਕਿਹਾ ਕਿ ਖਰੜ ਵਿੱਚ ਆਉਣ ਵਾਲੀ ਨਗਰ ਕੌਂਸਲ ਭਾਰਤੀ ਜਨਤਾ ਪਾਰਟੀ ਦੀ ਬਣਨ ਜਾ ਰਹੀ ਹੈ ਇਸ ਮੌਕੇ ਕਮਲਦੀਪ ਸੈਣੀ ਨਰਿੰਦਰ ਰਾਣਾ ਚਰਨਜੀਤ ਸਿੰਘ ਕਾਲੇਵਾਲ ਮੰਡਲ ਪ੍ਰਧਾਨ ਕੁੱਸ਼ ਰਾਜਪੂਤ ਇੰਦੂ ਸ਼ਰਮਾ ਮਹਿਲਾ ਮੋਰਚਾ ਪ੍ਰਧਾਨ ਮੁਸਕਾਨ ਗੋਪਾਲ ਕ੍ਰਿਸ਼ਨ ਲਾਡੀ ਰੌਸ਼ਨ ਲਾਲ ਕੱਕੜ ਜਗਤਾਰ ਸਿੰਘ ਦਲਬਾਗ ਸਿੰਘ  ਅਤੇ ਹੋਰ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Sukhwinder Singh Goldy , Ranjit Singh Gill , Bharatiya Janata Party , BJP , BJP Punjab , Kharar , Kharar News , Khushwant Rai Geega

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD