Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੱਛਮੀ ਬੰਗਾਲ ਵਿੱਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਨਾਇਬ ਸਿੰਘ ਸੈਣੀ

ਸੁਵੇਂਦੂ ਅਧਿਕਾਰੀ ਨੂੰ ਦਿੱਤੀ ਵਧਾਈ, ਬੋਲੇ- “ਅੱਜ ਦਾ ਦਿਨ ਇਤਿਹਾਸਕ”

Nayab Singh Saini, Chief Minister of Haryana, BJP Haryana, Suvendu Adhikari, BJP West Bengal, Chief Minister of West Bengal, West Bengal

Gurpreet Singh

Gurpreet Singh

5 Dariya News

ਪੱਛਮੀ ਬੰਗਾਲ , 09 May 2026

Last updated on: May 09, 2026, 17:25 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਪੱਛਮੀ ਬੰਗਾਲ ਵਿੱਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ 'ਤੇ ਉਨ੍ਹਾਂ ਨੇ ਪੱਛਮੀ ਬੰਗਾਲ ਦੇ ਨਵ-ਨਿਯੁਕਤ ਮੁੱਖ ਮੰਤਰੀ ਸ੍ਰੀ ਸੁਵੇਂਦੂ ਅਧਿਕਾਰੀ ਅਤੇ ਬੰਗਾਲ ਦੀ ਜਨਤਾ ਨੂੰ ਵਧਾਈ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਦਿਨ ਹੈ ਅਤੇ ਇਹ ਜਿੱਤ ਸਾਲ 2047 ਦੇ ਵਿਕਸਿਤ ਭਾਰਤ ਦੇ ਸੰਕਲਪ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਅਤੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਇਤਿਹਾਸਕ ਧਰਤੀ ਪੱਛਮੀ ਬੰਗਾਲ ਦੇਸ਼ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਪੱਛਮੀ ਬੰਗਾਲ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਸਰਕਾਰ ਸੂਬੇ ਦੇ ਵਿਕਾਸ, ਸੁਸ਼ਾਸਨ ਅਤੇ ਜਨਭਲਾਈ ਦੇ ਨਵੇਂ ਆਯਾਮ ਸਥਾਪਿਤ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੱਛਮੀ ਬੰਗਾਲ ਦੀ ਜਨਤਾ ਨੇ ਵਿਕਾਸ, ਰਾਸ਼ਟਰਹਿਤ ਅਤੇ ਸੁਸ਼ਾਸਨ ਦੇ ਪੱਖ ਵਿੱਚ ਆਪਣਾ ਸਮਰਥਨ ਦਿੱਤਾ ਹੈ। ਕੇਂਦਰ ਅਤੇ ਰਾਜ ਮਿਲ ਕੇ ਵਿਕਸਿਤ ਭਾਰਤ-2047 ਦੇ ਟੀਚੇ ਨੂੰ ਜ਼ਰੂਰ ਪ੍ਰਾਪਤ ਕਰਨਗੇ।

 

 

Tags: Nayab Singh Saini , Chief Minister of Haryana , BJP Haryana , Suvendu Adhikari , BJP West Bengal , Chief Minister of West Bengal , West Bengal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD