Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਵੇ ਵਾਰਡ ਨੰਬਰ 20 (ਪੁਰਾਣੇ 13) ਤੋਂ ਆਮ ਆਦਮੀ ਪਾਰਟੀ ਵੱਲੋਂ ਮਾਹੀ ਮਹੰਤ ਉਮੀਦਵਾਰ

ਮਾਹੀ ਮਹੰਤ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ, ਲੋਕਾਂ ਦੀਆਂ ਖੁਸ਼ੀਆਂ ਲਈ ਦੁਆਵਾਂ ਮੰਗਣ ਵਾਲੇ ਮਹੰਤ ਭਾਈਚਾਰੇ ਨੂੰ ਟਿਕਟ ਦੇ ਕੇ ਮਿਸਾਲ ਕੀਤੀ ਕਾਇਮ

Aman Arora, AAP Punjab, Punjab, Punjab News, Latest Punjab News

Web Admin

Web Admin

5 Dariya News

ਸੁਨਾਮ , 10 May 2026

Last updated on: May 11, 2026, 09:38 IST

ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਲਈ ਨਵੇਂ ਵਾਰਡ ਨੰਬਰ 20 (ਪੁਰਾਣੇ 13) ਤੋਂ *ਵਾਰਡ ਵਾਸੀਆਂ ਦੀ ਮੰਗ* 'ਤੇ ਮਾਹੀ ਮਹੰਤ (ਤੀਜਾ ਲਿੰਗ) ਨੂੰ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਐਲਾਨ ਨਾਲ ਪਾਰਟੀ ਨੇ ਸਮਾਜ ਦੇ ਹਰ ਵਰਗ ਨੂੰ ਰਾਜਨੀਤੀ ਵਿੱਚ ਯੋਗ ਪ੍ਰਤਿਨਿਧਿਤਾ ਦੇਣ ਦੇ ਆਪਣੇ ਵਚਨ ਨੂੰ ਦੁਹਰਾਇਆ ਹੈ।ਇਸ ਮੌਕੇ ਮਾਹੀ ਮਹੰਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜ਼ਾਹਿਰ ਕੀਤਾ ਗਿਆ ਭਰੋਸਾ ਉਹ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। 

ਉਨ੍ਹਾਂ ਕਿਹਾ ਕਿ ਜੇਕਰ ਵਾਰਡ ਨੰਬਰ 20 ਦੇ ਵਾਸੀਆਂ ਵੱਲੋਂ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਗਿਆ ਤਾਂ ਉਹ ਇਲਾਕੇ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ, ਸਫ਼ਾਈ ਪ੍ਰਬੰਧ ਨੂੰ ਸੁਧਾਰਨ, ਪੀਣ ਵਾਲੇ ਪਾਣੀ, ਸੜਕਾਂ ਅਤੇ ਸਟਰੀਟ ਲਾਈਟਾਂ ਵਰਗੀਆਂ ਮੁੱਖ ਸਮੱਸਿਆਵਾਂ ਦਾ ਹੱਲ ਕਰਨ ਨੂੰ ਪਹਿਲ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਰ ਵਰਗ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨਗੇ ਅਤੇ ਵਾਰਡ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ।

ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਬਹੁਤ ਘੱਟ ਹੁੰਦਾ ਹੈ ਕਿ ਮਹੰਤ ਸਮਾਜ ਵਿਚੋਂ ਕੋਈ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ। ਜਿਹੜੇ ਮਹੰਤ ਲੋਕਾਂ ਦੇ ਦਰਵਾਜ਼ੇ 'ਤੇ ਜਾ ਕੇ ਲੋਕਾਂ ਦੀਆਂ ਖੁਸ਼ੀਆਂ ਲਈ ਦੁਆਵਾਂ ਮੰਗਦੇ ਹਨ, ਪਰ ਉਹਨਾਂ ਨੂੰ ਨੁਮਾਇੰਦੇ ਵਜੋਂ ਚੋਣਾਂ ਵਿੱਚ ਬਹੁਤ ਘੱਟ ਉਤਾਰਿਆ ਜਾਂਦਾ ਹੈ। ਵਾਰਡ ਨੰਬਰ 20 ਵਾਸੀਆਂ ਦੀ ਇਹ ਮੰਗ ਸੀ ਕਿ ਮਾਹੀ ਮਹੰਤ ਨੂੰ ਟਿਕਟ ਦਿੱਤੀ ਜਾਵੇ ਤੇ ਉਸੇ ਅਧਾਰ ਮੁਤਾਬਕ ਇਹ ਟਿਕਟ ਦਿੱਤੀ ਗਈ ਹੈ।

ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ ਵਿੱਚ ਪੂਰੀ ਪਾਰਦਰਸ਼ਤਾ ਨਾਲ ਟਿਕਟਾਂ ਵੰਡ ਰਹੀ ਹੈ ਅਤੇ ਕਿਸੇ ਵੀ ਉਮੀਦਵਾਰ ਨੂੰ ਥੋਪਿਆ ਨਹੀਂ ਜਾ ਰਿਹਾ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਸਥਾਨਕ ਲੋਕਾਂ ਦੀ ਰਾਏ ਅਤੇ ਜ਼ਮੀਨੀ ਪੱਧਰ ‘ਤੇ ਉਮੀਦਵਾਰਾਂ ਦੀ ਲੋਕਪ੍ਰਿਯਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਵਿੱਚ ਪਾਰਟੀ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਇਨ੍ਹਾਂ ਚੋਣਾਂ ਵਿੱਚ ਉਮੀਦਵਾਰ ਲੱਭਣ ਵਿੱਚ ਵੀ ਮੁਸ਼ਕਲਾਂ ਆ ਰਹੀਆਂ ਹਨ, ਜਦਕਿ ਆਮ ਆਦਮੀ ਪਾਰਟੀ ਕੋਲ ਹਰ ਵਾਰਡ ਵਿੱਚ ਕਈ-ਕਈ ਯੋਗ ਅਤੇ ਸਮਰੱਥ ਉਮੀਦਵਾਰ ਮੌਜੂਦ ਹਨ। ਇਹ ਗੱਲ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਅਤੇ ਲੋਕਾਂ ਦੇ ਭਰੋਸੇ ਨੂੰ ਦਰਸਾਉਂਦੀ ਹੈ। ਪਾਰਟੀ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਦਰਜ ਕਰੇਗੀ ਅਤੇ ਸ਼ਹਿਰਾਂ ਦੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਦੇਵੇਗੀ।

 

Tags: Aman Arora , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD