Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕੁਲਤਾਰ ਸਿੰਘ ਸੰਧਵਾ ਵੱਲੋਂ ਪਿੰਡ ਦੁਆਰੇਆਣਾ ਅਤੇ ਪਿੰਡ ਕੋਠੇ ਇੰਦਰ ਸਿੰਘ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਰਵਾਨਾ

Kultar Singh Sandhwan, AAP Punjab, Hoshiarpur, Punjab, Punjab News, Latest Punjab News, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਕੋਟਕਪੂਰਾ , 10 May 2026

Last updated on: May 11, 2026, 09:43 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਪਿੰਡ ਦੁਆਰੇਆਣਾ ਅਤੇ ਪਿੰਡ ਕੋਠੇ ਇੰਦਰ ਸਿੰਘ ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਤੀਰਥ ਯਾਤਰਾ ਲਈ ਬੱਸਾਂ ਨੂੰ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਸੇਵਾ ਦਾ ਇਹ ਵੱਡਾ ਮੌਕਾ ਮਿਲਿਆ ਹੈ।

ਉਨ੍ਹਾਂ ਕਿਹਾ ਕਿ “ਸੇਵਕ ਕੋ ਸੇਵਾ ਵਡਿਆਈ” ਦੇ ਸਿਧਾਂਤ ਅਨੁਸਾਰ ਸੰਗਤ ਦੀ ਸੇਵਾ ਕਰਨਾ ਸਭ ਤੋਂ ਵੱਡਾ ਸੁਭਾਗ ਹੈ ਅਤੇ ਇਸ ਸੇਵਾ ਰਾਹੀਂ ਲੋਕਾਂ ਦੀਆਂ ਅਸੀਸਾਂ ਪ੍ਰਾਪਤ ਹੁੰਦੀਆਂ ਹਨ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਰਾਹੀਂ ਉਹਨਾਂ ਮਾਤਾਵਾਂ, ਭੈਣਾਂ ਅਤੇ ਬਜ਼ੁਰਗਾਂ ਦੇ ਸੁਪਨੇ ਸਾਕਾਰ ਹੋ ਰਹੇ ਹਨ, ਜਿਨ੍ਹਾਂ ਲਈ ਸ਼੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਾ ਸਿਰਫ਼ ਇੱਕ ਖ਼ਾਹਿਸ਼ ਹੀ ਬਣ ਕੇ ਰਹਿ ਜਾਂਦਾ ਸੀ।

ਪੰਜਾਬ ਸਰਕਾਰ ਵੱਲੋਂ ਇਹ ਬਹੁਤ ਵੱਡੀ ਸੇਵਾ ਕੀਤੀ ਜਾ ਰਹੀ ਹੈ, ਜਿਸ ਨਾਲ ਆਮ ਲੋਕਾਂ ਨੂੰ ਧਾਰਮਿਕ ਯਾਤਰਾ ਦੀ ਸਹੂਲਤ ਮਿਲ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਯਾਤਰਾਵਾਂ ਸਿਰਫ਼ ਧਾਰਮਿਕ ਨਹੀਂ, ਸਗੋਂ ਆਤਮਿਕ ਸ਼ਾਂਤੀ ਅਤੇ ਸਮਾਜਕ ਏਕਤਾ ਦਾ ਵੀ ਵੱਡਾ ਸਾਧਨ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।

 

Tags: Kultar Singh Sandhwan , AAP Punjab , Hoshiarpur , Punjab , Punjab News , Latest Punjab News , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD