Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਂਗਰਸ ਕੌਂਸਲਰ ਸੁਸ਼ੀਲ ਸ਼ਰਮਾ ਅਤੇ ਸਮਾਜਸੇਵੀ ਸਰਵਣ ਸਿੰਗਲਾ ਭਾਜਪਾ ਵਿੱਚ ਸ਼ਾਮਲ

ਨਯਾਗਾਂਵ ਵਿੱਚ ਭਾਜਪਾ ਨੂੰ ਵੱਡੀ ਮਜ਼ਬੂਤੀ, ਕਾਂਗਰਸ ਕੌਂਸਲਰ ਨੇ ਫੜਿਆ ਭਾਜਪਾ ਦਾ ਦਾਮਨ

Ashwani Sharma, BJP Punjab, Vineet Joshi, Susheel Kumar Sharma, Sanjeev Vashisht, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 10 May 2026

Last updated on: May 11, 2026, 10:32 IST

ਨਯਾਗਾਂਵ ਮਿਊਂਸਿਪਲ ਕਾਉਂਸਲ ਵਿੱਚ ਕਾਂਗਰਸ ਪਾਰਟੀ ਦੇ ਕੌਂਸਲਰ ਸੁਸ਼ੀਲ ਕੁਮਾਰ ਸ਼ਰਮਾ ਅਤੇ ਪ੍ਰਮੁੱਖ ਸਮਾਜਸੇਵੀ ਸਰਵਣ ਸਿੰਗਲਾ ਸ਼ਨੀਵਾਰ ਨੂੰ ਭਾਜਪਾ ਪੰਜਾਬ ਦੇ ਵਰਕਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਮੁੱਖ ਦਫ਼ਤਰ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਪੰਜਾਬ ਦੇ ਪ੍ਰਦੇਸ਼ ਮੀਡੀਆ ਪ੍ਰਮੁੱਖ ਵਿਨੀਤ ਜੋਸ਼ੀ, ਮੋਹਾਲੀ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਠ, ਨਯਾਗਾਂਵ ਸਰਕਲ ਪ੍ਰਧਾਨ ਭੂਪਿੰਦਰ “ਭੁੱਪੀ” ਅਤੇ  ਕੌਂਸਲਰ ਸੁਰਿੰਦਰ ਕੋਸ਼ਿਸ਼ ਬੱਬਲ ਵੀ ਮੌਜੂਦ ਰਹੇ।

ਉਨ੍ਹਾਂ ਦੇ ਨਾਲ ਕਈ ਪ੍ਰਮੁੱਖ ਸਥਾਨਕ ਆਗੂ ਅਤੇ ਸਮਰਥਕ ਵੀ ਭਾਜਪਾ ਵਿੱਚ ਸ਼ਾਮਲ ਹੋਏ, ਜਿਨ੍ਹਾਂ ਵਿੱਚ ਰਾਜੇਸ਼ ਗੁੱਜਰ, ਰਾਜ ਕੁਮਾਰ ਗੁੱਜਰ, ਕੁਲਦੀਪ ਸਿੰਘ, ਜਸਪਾਲ ਜੱਸੀ, ਰਾਘਵ ਸ਼ਰਮਾ, ਪਰਵੀਨ ਛਾਬੜਾ, ਸੁਨੀਲ ਗੋਯਲ ਅਤੇ ਰਾਹੁਲ ਜਿੰਦਲ ਸ਼ਾਮਲ ਹਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਕੁਮਾਰ ਸ਼ਰਮਾ ਅਤੇ ਸਰਵਣ ਸਿੰਗਲਾ ਨੇ ਕਿਹਾ ਕਿ 21 ਰਾਜਾਂ ਅਤੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਰਕਾਰ ਚਲਾ ਰਹੀ ਪਾਰਟੀ ਦਾ ਹਿੱਸਾ ਬਣਨਾ ਉਨ੍ਹਾਂ ਲਈ ਮਾਣ ਦੀ ਗੱਲ ਹੈ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਮਾਜ ਦੇ ਹਰ ਵਰਗ ਲਈ ਵਿਕਾਸਮੁੱਖੀ ਨੀਤੀਆਂ ਕਾਰਨ ਭਾਜਪਾ ਨੂੰ ਲਗਾਤਾਰ ਤੀਜੀ ਵਾਰ ਕੇਂਦਰ ਵਿੱਚ ਸਰਕਾਰ ਬਣਾਉਣ ਦਾ ਜਨਾਦੇਸ਼ ਮਿਲਿਆ ਹੈ। ਸੁਸ਼ੀਲ ਕੁਮਾਰ ਸ਼ਰਮਾ ਨੇ ਕਿਹਾ ਕਿ ਨਯਾਗਾਂਵ ਨਗਰ ਕੌਂਸਲ ਭਾਜਪਾ ਦੀ ਬਣੇਗੀ, ਜੋ ਨਯਾਗਾਂਵ ਅਤੇ ਕਾਂਸਲ ਦੇ ਚਹੁਮੁੱਖੀ ਵਿਕਾਸ ਨੂੰ ਯਕੀਨੀ ਬਣਾਏਗੀ।

 

Tags: Ashwani Sharma , BJP Punjab , Vineet Joshi , Susheel Kumar Sharma , Sanjeev Vashisht , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD