Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੋਲਕਾਤਾ ਵਿੱਚ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼

Prof Ashim Kumar Ghosh, Haryana, Haryana Governor, Haryana News, Latest Haryana News, Kolkata, Kolkata News

Web Admin

Web Admin

5 Dariya News

ਚੰਡੀਗੜ੍ਹ/ਕੋਲਕਾਤਾ , 09 May 2026

Last updated on: May 11, 2026, 11:12 IST

ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਕੋਲਕਾਤਾ ਵਿੱਚ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲਿਆ।ਇਸ ਮੌਕੇ ਰਾਜਪਾਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੱਛਮੀ ਬੰਗਾਲ ਵਿੱਚ ਨਵੀਂ ਸਰਕਾਰ ਬਣਨ ’ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਨਾਲ ਹੀ, ਨਵ-ਨਿਯੁਕਤ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੂੰ ਦਿਲੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਸਰਕਾਰ ਦੀ ਅਗਵਾਈ ਵਿੱਚ ਰਾਜ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਰਵਪੱਖੀ ਪ੍ਰਗਤੀ ਦੇ ਨਵੇਂ ਯੁੱਗ ਵੱਲ ਵਧੇਗਾ।

ਰਾਜਪਾਲ ਨੇ ਕਿਹਾ ਕਿ ਨਵੀਂ ਸਰਕਾਰ ਜਨ-ਕਲਿਆਣ ਪ੍ਰਤੀ ਨਵੀਂ ਵਚਨਬੱਧਤਾ ਨਾਲ ਕੰਮ ਕਰਦੇ ਹੋਏ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਸਮਾਜ ਦੇ ਹਰ ਵਰਗ ਤੱਕ ਭਲਾਈ ਸਕੀਮਾਂ ਦਾ ਪ੍ਰਭਾਵਸ਼ਾਲੀ ਲਾਭ ਪਹੁੰਚਾਉਣ ਦੀ ਦਿਸ਼ਾ ਵਿੱਚ ਕੰਮ ਕਰੇਗੀ। ਉਨ੍ਹਾਂ ਉਮੀਦ ਪ੍ਰਗਟ ਕਰਦਿਆਂ ਕਿਹਾ ਕਿ ਪੱਛਮੀ ਬੰਗਾਲ ਵਿੱਚ ਨਵੀਂ ਲੀਡਰਸ਼ਿਪ ਜਨਤਾ ਦੀਆਂ ਉਮੀਦਾਂ 'ਤੇ ਖਰੀ ਉਤਰਦੇ ਹੋਏ ਰਾਜ ਨੂੰ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਰਾਹ 'ਤੇ ਅੱਗੇ ਲੈ ਕੇ ਜਾਵੇਗੀ।

 

Tags: Prof Ashim Kumar Ghosh , Haryana , Haryana Governor , Haryana News , Latest Haryana News , Kolkata , Kolkata News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD