Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਫ਼ਿਰੋਜ਼ਪੁਰ , 11 May 2026

Last updated on: May 12, 2026, 13:13 IST

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਨੇੜਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀ ਗਈ ਹੈ।

ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਯੋਜਨਾ ਦਾ ਮਕਸਦ ਲੋਕਾਂ ਨੂੰ ਸੁਵਿਧਾਜਨਕ ਅਤੇ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਨਗੇ। ਇਸ ਦੇ ਨਾਲ-ਨਾਲ ਯਾਤਰੀਆਂ ਨੂੰ ਜਲਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਘਾ ਬਾਰਡਰ ਵਿਖੇ ਰੀਟਰੀਟ ਸਮਾਰੋਹ ਵੀ ਵੇਖਣ ਦਾ ਮੌਕਾ ਮਿਲੇਗਾ।

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯੋਜਨਾ ਵਿਸ਼ੇਸ਼ ਤੌਰ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਸੀਨੀਅਰ ਨਾਗਰਿਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਸ਼ੁਰੂ ਕੀਤੀ ਗਈ ਹੈ। ਯਾਤਰਾ ਦੌਰਾਨ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਯਾਤਰਾ ‘ਤੇ ਜਾਣ ਵਾਲੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD