Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਲੰਬਿਤ ਸ਼ਿਕਾਇਤਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ

ਵਿਭਾਗਾਂ ਨੂੰ ਲੰਬਿਤ ਮਾਮਲੇ ਪਹਿਲ ਦੇ ਆਧਾਰ ‘ਤੇ ਨਿਪਟਾਉਣ ਲਈ ਕਿਹਾ

Punjab Administration, District Traders Commission, Dr Ankita Kansal

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 11 May 2026

Last updated on: May 12, 2026, 14:16 IST

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ 7 ਅਤੇ 8 ਮਈ ਨੂੰ ਡੇਰਾਬੱਸੀ ਅਤੇ ਮੋਹਾਲੀ ਵਿਖੇ ਹੋਈਆਂ ਮੀਟਿੰਗਾਂ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਉਠਾਈਆਂ ਗਈਆਂ ਲੰਬਿਤ ਸਮੱਸਿਆਵਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ ਗਈ।ਚੇਅਰਮੈਨ ਰਣਜੀਤਪਾਲ ਸਿੰਘ ਨੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ ਅਤੇ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਸਬੰਧਤ ਵਿਭਾਗਾਂ ਨੂੰ ਲੰਬਿਤ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣ ਲਈ ਕਿਹਾ।ਉਨ੍ਹਾਂ ਦੱਸਿਆ ਕਿ ਦੋਵਾਂ ਮੀਟਿੰਗਾਂ ਦੌਰਾਨ ਕਰੀਬ 100 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ਸ਼ਿਕਾਇਤਕਰਤਾਵਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਉਠਾਏ ਗਏ ਬਹੁਤੇ ਮਸਲੇ ਸਥਾਨਕ ਪੱਧਰ ਨਾਲ ਸਬੰਧਤ ਹਨ, ਇਸ ਲਈ ਇਨ੍ਹਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਕਮਿਸ਼ਨ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦਾ ਹੱਲ ਕਰਕੇ ਕਾਰੋਬਾਰ ਕਰਨ ਲਈ ਸੁਖਦ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਦੁਕਾਨਦਾਰਾਂ ਤੇ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਸਰਗਰਮ ਰਹੇਗਾ।ਇਸ ਮੌਕੇ ਖਰੜ ਤੋਂ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ, ਮੋਹਾਲੀ ਤੋਂ ਅਕਵਿੰਦਰ ਸਿੰਘ ਗੋਸਲ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: Punjab Administration , District Traders Commission , Dr Ankita Kansal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD