Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ

Narinder Pal Singh Sawna, AAP Punjab, Fazilka

Web Admin

Web Admin

5 Dariya News

ਫਾਜਿਲਕਾ , 11 May 2026

Last updated on: May 12, 2026, 14:47 IST

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹਲਕਾ ਫਾਜਿਲਕਾ ਵਿਖੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ  ਦੀ 1000 /1500 ਮਹਿਲਾਂਵਾ ਨੂੰ ਦੇਣ ਦੀ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਇਕ ਮਹੱਤਵਪੂਰਨ ਕਦਮ ਹੈ। 

ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ 1500 ਰੁਪਏ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਨਾਲ ਜੋੜਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ।

ਇਸ ਦੌਰਾਨ ਮਹਿਲਾਵਾਂ ਨੂੰ ਯੋਜਨਾ ਸਬੰਧੀ ਯੋਗਤਾ, ਲੋੜੀਂਦੇ ਦਸਤਾਵੇਜ਼ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਆਂਗਣਵਾੜੀ ਵਰਕਰਾਂ ਅਤੇ ਵਿਭਾਗੀ ਟੀਮਾਂ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਫਾਰਮ ਭਰਨ  ਲਈ ਪ੍ਰੇਰਿਤ ਕੀਤਾ ਗਿਆ।

 

Tags: Narinder Pal Singh Sawna , AAP Punjab , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD