Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੈਂਸਜ਼-2027 ਦੇ ਫੇਜ਼-1 ਸਬੰਧੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ

ਸੈਂਸਜ਼-2027 ਦੇ ਫੇਜ਼-1 ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ

PoonamDeep Kaur, DC Sangrur, Deputy Commissioner Sangrur, Sangrur

Gurpreet Singh

Gurpreet Singh

5 Dariya News

ਸੰਗਰੂਰ , 12 May 2026

Last updated on: May 12, 2026, 18:45 IST

ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਮੀਟਿੰਗ ਹਾਲ ਵਿੱਚ ਸੈਂਸਜ਼-2027 ਦੇ ਫੇਜ਼-1 ਸਬੰਧੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਉਦੇਸ਼ ਸੈਂਸਜ਼ ਕਾਰਜ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਕੀਤੀ ਜਾ ਰਹੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣਾ ਸੀ।

ਡਿਪਟੀ ਕਮਿਸ਼ਨਰ ਵੱਲੋਂ ਸੈਂਸਜ਼-2027 ਦੇ ਫੇਜ਼-1 ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਇਸ ਫੇਜ਼ ਅਧੀਨ ਘਰਾਂ ਦੀ ਗਿਣਤੀ (ਹਾਊਸ ਲਿਸਟਿੰਗ), ਮੂਲ ਸਹੂਲਤਾਂ ਦੀ ਜਾਣਕਾਰੀ ਇਕੱਠੀ ਕਰਨਾ ਅਤੇ ਡਾਟਾ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਮੂਹ ਚਾਰਜ ਅਫ਼ਸਰਾਂ ਨੂੰ ਸੈਂਸਜ਼ ਦੇ ਕੰਮ ਨੂੰ ਸਮੇਂ-ਬੱਧ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਸਪਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਵੱਲੋਂ ਖਾਸ ਤੌਰ 'ਤੇ ਸੈਲਫ ਇਨੂਮੀਰੇਸ਼ਨ ਪ੍ਰਕਿਰਿਆ ਨੂੰ ਉਤਸ਼ਾਹਿਤ ਕਰਨ, ਸੈਂਸਜ਼ ਸੁਪਰਵਾਈਜ਼ਰੀ ਸਰਕਲਾਂ ਦੀ ਸਹੀ ਬਣਤਰ, ਹਾਊਸ ਲਿਸਟਿੰਗ ਬਲਾਕਾਂ ਦੀ ਯੋਗ ਐਲੋਕੇਸ਼ਨ ਅਤੇ ਸੈਂਸਜ਼-2027 ਸਬੰਧੀ ਜਾਗਰੂਕਤਾ ਵਧਾਉਣ ਲਈ ਵਿਆਪਕ ਪ੍ਰਚਾਰ-ਪ੍ਰਸਾਰ ਕਰਨ 'ਤੇ ਜ਼ੋਰ ਦਿੱਤਾ।

ਇਸ ਤੋਂ ਇਲਾਵਾ, ਉਨ੍ਹਾਂ ਨੇ ਇਨੂਮੀਰੇਟਰਾਂ ਦੀਆਂ ਡਿਊਟੀਆਂ ਨੂੰ ਸਮਝਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਵੀ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਹਰ ਪੱਧਰ 'ਤੇ ਅਧਿਕਾਰੀ ਆਪਸੀ ਸਹਿਯੋਗ ਨਾਲ ਕੰਮ ਕਰਨ ਤਾਂ ਜੋ ਸੈਂਸਜ਼ ਕਾਰਜ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਫਲਤਾਪੂਰਵਕ ਅੰਜਾਮ ਦਿੱਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਂਦੇ ਹੋਏ ਸੈਂਸਜ਼-2027 ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਮੀਟਿੰਗ ਦੌਰਾਨ ਵੱਖ-ਵੱਖ ਅਧਿਕਾਰੀਆਂ ਵੱਲੋਂ ਆਪਣੇ ਸੁਝਾਅ ਵੀ ਪੇਸ਼ ਕੀਤੇ ਗਏ ਅਤੇ ਸੈਂਸਜ਼ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਗਰੂਰ ਕੰਮ ਜ਼ਿਲ੍ਹਾ ਸੈਂਸਜ਼ ਅਫ਼ਸਰ ਸ਼੍ਰੀ ਅੰਕੁਰ ਮਹਿੰਦਰੂ ਸਮੇਤ, ਐਡੀਸ਼ਨਲ ਜਿਲਾ ਸੈਂਸਸ ਅਫਸਰ ਸ਼੍ਰੀਮਤੀ ਤਰਵਿੰਦਰ ਕੌਰ ਸਮੂਹ ਤਹਿਸੀਲਦਾਰ-ਕਮ-ਚਾਰਜ ਸੈਂਸਜ਼ ਅਫ਼ਸਰ ਅਤੇ ਸਮੂਹ ਕਾਰਜਸਾਧਕ ਅਫ਼ਸਰ-ਕਮ-ਚਾਰਜ ਸੈਂਸਜ਼ ਅਫ਼ਸਰ ਜ਼ਿਲ੍ਹਾ ਸੰਗਰੂਰ ਵੱਲੋਂ ਭਾਗ ਲਿਆ ਗਿਆ।

 

Tags: PoonamDeep Kaur , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD