Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਬਕੈਣ ਵਾਲਾ ਵਿਖੇ 8 ਲੱਖ ਦੀ ਲਾਗਤ ਨਾਲ ਬਣਾਈ ਨਵੀ ਲਾਇਬ੍ਰੇਰੀ ਦਾ ਕੀਤਾ ਉਦਘਾਟਨ

Narinder Pal Singh Sawna, AAP Punjab, Fazilka

Gurpreet Singh

Gurpreet Singh

5 Dariya News

ਫਾਜਿਲਕਾ , 12 May 2026

Last updated on: May 12, 2026, 18:47 IST

ਵਿਧਾਇਕ ਫਾਜਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਬਕੈਣ ਵਾਲਾ ਵਿਖੇ 8 ਲੱਖ ਦੀ ਲਾਗਤ ਨਾਲ ਬਣਾਈ ਨਵੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਸਾਡੇ ਨੌਜਵਾਨਾਂ ਨੂੰ ਸਹੀ ਸੇਧ ਦੇਣਾ ਹੈ ਤਾਂਕਿ ਉਹ ਪੜ੍ਹ ਲਿਖ ਕੇ ਅੱਗੇ ਵੱਧ ਸਕਨ ਅਤੇ ਦੇਸ਼ ਅਤੇ ਸੂਬੇ ਲਈ ਆਪਣਾ ਯੋਗਦਾਨ ਪਾ ਸਕਨ। 

ਉਨ੍ਹਾਂ ਨੇ ਕਿਹਾ ਕਿ ਇਹ ਲਾਇਬ੍ਰੇਰੀ ਨੌਜਵਾਨਾਂ ਦੇ ਰੌਸ਼ਨ ਭਵਿੱਖ ਲਈ ਵੇਖੇ ਸੁਪਨਿਆਂ ਨੂੰ ਸਾਕਾਰ ਕਰਨ ਵਿਚ ਉਨ੍ਹਾਂ ਦੀ ਮਦਦਗਾਰ ਬਣੇਗੀ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਲਾਇਬ੍ਰੇਰੀਆਂ ਵਿਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ, ਮੈਗਜੀਨ ਅਤੇ ਅਖਬਾਰ ਨੌਜਵਾਨਾਂ ਨੂੰ ਉਪਲਬੱਧ ਹੋਣਗੇ ਤਾਕਿ ਬੱਚੇ ਪੰਜਾਬ ਸਰਕਾਰ ਦੁਆਰਾ ਦਿੱਤੀ ਗਇਆ ਨੌਕਰੀਆਂ ਦੀ ਤਿਆਰੀ ਕਰ ਸਕਣ ।

 

Tags: Narinder Pal Singh Sawna , AAP Punjab , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD