Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦ੍ਰੌਪਦੀ ਮੁਰਮੂ ਨੇ ਨੈਸ਼ਨਲ ਫਲੋਰੈਂਸ ਨਾਇਟੈਂਗਲ ਐਵਾਰਡਸ 2026 ਪ੍ਰਦਾਨ ਕੀਤੇ

ਨਰਸਿੰਗ ਪਰਸੋਨਲ ਸੇਵਾ ਦੇ ਉੱਚਤਮ ਮਿਆਰਾਂ ਦੀ ਉਦਾਹਰਣ ਪੇਸ਼ ਕਰਦੇ ਹਨ ਅਤੇ ਗੁਣਵੱਤਾ ਵਾਲੀ ਸਿਹਤ ਸੰਭਾਲ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਦ੍ਰੌਪਦੀ ਮੁਰਮੂ

Droupadi Murmu, President of India, President, Indian President, Rashtrapati, National Florence Nightingale Awards 2026, Prataprao Jadhav, Prataprao Ganpatrao Jadhav, Jagat Prakash Nadda, JP Nadda, New Delhi

Web Admin

Web Admin

5 Dariya News

ਨਵੀਂ ਦਿੱਲੀ , 12 May 2026

Last updated on: May 13, 2026, 11:53 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਅੰਤਰਰਾਸ਼ਟਰੀ ਨਰਸ ਦਿਵਸ ਦੇ ਮੌਕੇ ‘ਤੇ ਨਰਸਿੰਗ ਪਰਸੋਨਲ ਨੂੰ ਵਰ੍ਹੇ 2026 ਲਈ ਨੈਸ਼ਨਲ ਫਲੋਰੈਂਸ  ਨਾਇਟਿੰਗੇਲ ਐਵਾਰਡ ਪ੍ਰਦਾਨ ਕੀਤੇ। ਨੈਸ਼ਨਲ ਫਲੋਰੈਂਸ  ਨਾਇਟਿੰਗੇਲ ਐਵਾਰਡ-2026 ਲਈ ਆਪਣੇ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਇਹ ਮੌਕਾ ਉਨ੍ਹਾਂ ਨਰਸਿੰਗ ਪਰਸੋਨਲ ਅਤੇ ਹੈਲਥਕੇਅਰ ਪੇਸ਼ੇਵਰਾਂ ਦੇ ਵਡਮੁੱਲੇ ਯੋਗਦਾਨ ਦਾ ਪੂਰਾ ਸਨਮਾਨ ਹੈ ਜੋ ਦਇਆ ਅਤੇ ਅਣਥੱਕ ਸਮਰਪਣ ਨਾਲ ਰਾਸ਼ਟਰ ਦੀ ਸੇਵਾ ਕਰਦੇ ਹਨ।

ਨਰਸਿੰਗ ਪਰਸੋਨਲ ਸੇਵਾ ਦੇ ਉੱਚਤਮ ਮਿਆਰਾਂ ਦੀ ਉਦਾਹਰਣ ਪੇਸ਼ ਕਰਦੇ ਹਨ ਅਤੇ ਅਕਸਰ ਸਭ ਤੋਂ ਚੁਣੌਤੀਪੂਰਨ ਹਾਲਤਾਂ ਵਿੱਚ ਵੀ ਗੁਣਵੱਤਾਪੂਰਨ ਸਿਹਤ ਸੰਭਾਲ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਮੈਂ ਸਾਰੇ ਪੁਰਸਕਾਰ ਜੇਤੂਆਂ ਨੂੰ ਫਰਜ਼ ਪ੍ਰਤੀ ਉਨ੍ਹਾਂ ਦੀ ਪ੍ਰੇਰਣਾਦਾਇਕ ਨਿਸ਼ਠਾ ਅਤੇ ਮਰੀਜ਼ ਦੇਖਭਾਲ ਦੇ ਉੱਚਤਮ ਮਿਆਰਾਂ ਨੂੰ ਬਣਾਈ ਰੱਖਣ ਦੇ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਵਧਾਈ ਦਿੰਦੀ ਹਾਂ। 

ਨੈਸ਼ਨਲ ਫਲੋਰੈਂਸ ਨਾਇਟਿੰਗੇਲ ਐਵਾਰਡਸ ਦੀ ਸਥਾਪਨਾ ਵਰ੍ਹੇ 1973 ਵਿੱਚ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਸਮਾਜ ਨੂੰ ਨਰਸਿੰਗ ਪਰਸੋਨਲ ਦੁਆਰਾ ਪ੍ਰਦਾਨ ਕੀਤੀਆਂ ਗਈਆਂ ਸ਼ਲਾਘਾਯੋਗ ਸੇਵਾਵਾਂ ਦੀ ਮਾਨਤਾ ਦੇ ਪ੍ਰਤੀਕ ਵਜੋਂ ਕੀਤੀ ਗਈ ਸੀ।

 

Tags: Droupadi Murmu , President of India , President , Indian President , Rashtrapati , National Florence Nightingale Awards 2026 , Prataprao Jadhav , Prataprao Ganpatrao Jadhav , Jagat Prakash Nadda , JP Nadda , New Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD