Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਰਬੀਯੂ ਦੇ ਸਕੂਲ ਆਫ਼ ਫਿਜ਼ੀਓਥੈਰੇਪੀ ਅਤੇ ਰੇਡੀਓਲੋਜੀ ਨੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ

Rayat Bahra University, Rayat Bahra Group of Institutions, RBGI, Gurvinder Singh Bahra, Blood Donation camp

Gurpreet Singh

Gurpreet Singh

5 Dariya News

ਮੋਹਾਲੀ , 14 May 2026

Last updated on: May 14, 2026, 16:06 IST

ਰਿਆਤ ਬਾਹਰਾ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਫਿਜ਼ੀਓਥੈਰੇਪੀ ਐਂਡ ਰੇਡੀਓਲੋਜੀ (ਯੂਐਸਪੀਆਰ) ਨੇ ਗ੍ਰੀਸ਼ੀਅਨ ਹਸਪਤਾਲ ਬਲੱਡ ਸੈਂਟਰ ਦੇ ਸਹਿਯੋਗ ਨਾਲ ਇੱਕ ਖੂਨਦਾਨ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ, ਜਿਸ ਵਿੱਚ ਵਿਦਿਆਰਥੀਆਂ, ਅੰਤਰਰਾਸ਼ਟਰੀ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਸਟਾਫ ਦੀ ਉਤਸ਼ਾਹੀ ਭਾਗੀਦਾਰੀ ਵੇਖੀ ਗਈ ਜਿਹਨਾਂ ਨੇ  ਸਮਾਜਿਕ ਜ਼ਿੰਮੇਵਾਰੀ ਅਤੇ ਭਾਈਚਾਰਕ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਗਿਆ।

ਇਹ  ਉਪਰਾਲਾ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਦੀ  ਅਗਵਾਈ ਹੇਠ ਕੀਤਾ ਗਿਆ ਸੀ। ਇਸ  ਕੈਂਪ ਪ੍ਰੋਫੈਸਰ (ਡਾ.) ਸੰਜੇ ਕੁਮਾਰ ਵਾਈਸ ਚਾਂਸਲਰ ਅਤੇ ਡਾ. ਸਤੀਸ਼ ਕੁਮਾਰ ਪ੍ਰੋ ਵਾਈਸ ਚਾਂਸਲਰ  ਸਰਪ੍ਰਸਤੀ ਅਤੇ ਮਾਰਗਦਰਸ਼ਨ ਤਹਿਤ  ਲਗਾਇਆ ਗਿਆ ਜਿਨ੍ਹਾਂ ਨੇ ਪ੍ਰਬੰਧਕ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਾਗੀਦਾਰਾਂ ਨੂੰ ਇਸ ਮਾਨਵਤਾਵਾਦੀ ਕਾਰਜ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। 

ਪ੍ਰਬੰਧਕ ਕਮੇਟੀ ਦੀ ਅਗਵਾਈ ਡਾ. ਲਲਿਤ ਗੁਪਤਾ ਕਰ ਰਹੇ ਸਨ, ਜਿਨ੍ਹਾਂ ਦੇ ਸਮਰਪਿਤ ਯਤਨਾਂ ਨੇ ਕੈਂਪ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਇਆ। ਇਹ ਕੈਂਪ  ਵਿੱਚ 50 ਤੋਂ ਵੱਧ ਸਵੈ-ਇੱਛਾ ਨਾਲ ਖੂਨਦਾਨੀਆਂ ਨੇ ਇਸ ਜੀਵਨ-ਰੱਖਿਅਕ ਕਾਰਜ ਦਾ ਸਮਰਥਨ ਕਰਨ ਲਈ ਖੂਨਦਾਨ ਕੀਤਾ। 

ਇਸ ਮੌਕੇ ਗ੍ਰੀਸ਼ੀਅਨ ਹਸਪਤਾਲ ਬਲੱਡ ਸੈਂਟਰ ਦੀ ਮੈਡੀਕਲ ਟੀਮ ਨੇ ਯੂਨੀਵਰਸਿਟੀ ਭਾਈਚਾਰੇ ਵੱਲੋਂ ਦਿੱਤੀ ਗਈ ਸਰਗਰਮ ਸ਼ਮੂਲੀਅਤ ਅਤੇ ਸਮਰਥਨ ਦੀ ਸ਼ਲਾਘਾ ਕੀਤੀ। ਇਸ ਮੌਕੇ ਬੋਲਦਿਆਂ, ਪਤਵੰਤਿਆਂ ਨੇ ਖੂਨਦਾਨ ਨੂੰ ਜੀਵਨ ਬਚਾਉਣ ਵਾਲੇ ਕਾਰਜ ਵਜੋਂ ਮਹੱਤਵ 'ਤੇ ਚਾਨਣਾ ਪਾਇਆ ਅਤੇ ਨੌਜਵਾਨਾਂ ਨੂੰ ਅਜਿਹੇ ਸਮਾਜ ਭਲਾਈ ਉਪਰਾਲਿਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।

 

Tags: Rayat Bahra University , Rayat Bahra Group of Institutions , RBGI , Gurvinder Singh Bahra , Blood Donation camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD