Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੰਗਦ ਦੀਪ ਸੋਹਲ ਸਰਬ ਸੰਮਤੀ ਨਾਲ ਬਣੇ ਤਰਨ ਤਾਰਨ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ

ਚੇਅਰਮੈਨ ਸੋਹਲ ਨੇ ਮਾਨ ਸਰਕਾਰ ਦਾ ਜਤਾਇਆ ਧੰਨਵਾਦ

 Sarwan Singh Dhun, Sarvan Singh Dhun, AAP Punjab, Khem Karan, Tarn Taran, Angad Deep Singh Sohal

Gurpreet Singh

Gurpreet Singh

5 Dariya News

ਤਰਨ ਤਾਰਨ , 14 May 2026

Last updated on: May 14, 2026, 18:09 IST

ਆਮ ਆਦਮੀ ਪਾਰਟੀ (ਆਪ) ਦੇ ਆਗੂ ਅੰਗਦ ਦੀਪ ਸਿੰਘ ਸੋਹਲ ਨੂੰ ਸਰਬ ਸੰਮਤੀ ਨਾਲ ਤਰਨ ਤਾਰਨ ਦਾ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਚੁਣਿਆ ਗਿਆ ਹੈ। ਇਸ ਇਤਿਹਾਸਕ ਚੋਣ ਮੌਕੇ ਹਲਕਾ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਇਸ ਮੌਕੇ ਚੇਅਰਮੈਨ ਸੋਹਲ ਨੇ ਭਗਵੰਤ ਮਾਨ ਸਰਕਾਰ ਦੀ ਵਿਕਾਸ ਨੀਤੀ 'ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਪ੍ਰੀਸ਼ਦ ਦੇ  ਸਾਰੇ ਮੈਂਬਰਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਸਰਕਾਰ ਦੇ ਕੀਤੇ ਜਾ ਰਹੇ ਕੰਮਾਂ 'ਤੇ ਮੋਹਰ ਲਾਈ ਹੈ। ਇਸ ਜਿਤ ਲਈ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਉਹ ਦਿਨ-ਰਾਤ ਮਿਹਨਤ ਕਰਨਗੇ।

ਸੋਹਲ ਨੇ  ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀਸ਼ੀਲ ਕਰਨਾ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੋਵੇਗੀ। ਇਸ ਮੌਕੇ ਹੋਰ ਪਾਰਟੀ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Sarwan Singh Dhun , Sarvan Singh Dhun , AAP Punjab , Khem Karan , Tarn Taran , Angad Deep Singh Sohal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD