Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਾਂਗਰਸ ਪਾਰਟੀ ਵੱਲੋਂ ਜਗਰਾਓ ਨਗਰ ਕੌਂਸਲ ਦੀਆਂ ਚੋਣਾਂ ਵਾਸਤੇ ਉਮੀਦਵਾਰਾਂ ਦਾ ਐਲਾਨ

Pawan Dewan, Congress, Punjab Congress, Ludhiana

5 Dariya News

5 Dariya News

5 Dariya News

ਲੁਧਿਆਣਾ , 14 May 2026

Last updated on: May 15, 2026, 12:48 IST

ਜਗਰਾਓ ਨਗਰ ਕੌਂਸਲ ਦੀ ਚੋਣਾਂ ਵਾਸਤੇ ਕਾਂਗਰਸ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਅਬਜਰਵਰ ਪਵਨ ਦੀਵਾਨ ਵੱਲੋਂ ਅੱਜ ਜਗਰਾਉਂ ਵਿਖੇ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ, ਸੀਨੀਅਰ ਆਗੂ ਰਾਜੇਸ਼ਵਰ ਸਿੱਧੂ, ਬਲਾਕ ਸ਼ਹਿਰੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਬਲਾਕ ਦਿਹਾਤੀ ਦੇ ਪ੍ਰਧਾਨ ਨਵਦੀਪ ਸਿੰਘ ਗਰੇਵਾਲ ਦੀ ਮੌਜੂਦਗੀ ਵਿੱਚ ਪ੍ਰੈਸ ਕਾਨਫਰਸ ਦੌਰਾਨ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਵਨ ਦੀਵਾਨ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਜਗਰਾਓ ਨਗਰ ਕੌਂਸਲ ਚੋਣਾਂ ਵਾਸਤੇ ਵਾਰਡ ਨੰਬਰ 1 ਤੋਂ ਗੁਰਪ੍ਰੀਤ ਕੌਰ (ਜਨਰਲ ਮਹਿਲਾ), ਵਾਰਡ ਨੰਬਰ 2 ਤੋਂ ਅਵਤਾਰ ਸਿੰਘ ਵਿਰਕ (ਜਨਰਲ), ਵਾਰਡ ਨੰਬਰ 3 ਤੋਂ ਰਜਿੰਦਰ ਕੌਰ (ਜਨਰਲ ਮਹਿਲਾ), ਵਾਰਡ ਨੰਬਰ 4 ਤੋਂ ਬਲਵੀਰ ਸਿੰਘ (ਜਨਰਲ),  ਵਾਰਡ ਨੰਬਰ 5 ਤੋਂ ਸਰੋਜ ਰਾਣੀ (ਜਨਰਲ ਮਹਿਲਾ), ਵਾਰਡ ਨੰਬਰ 6 ਤੋਂ ਜਰਨੈਲ ਸਿੰਘ (ਐੱਸ.ਸੀ), ਵਾਰਡ ਨੰਬਰ 7 ਤੋਂ ਮਨਜੀਤ ਕੌਰ (ਐੱਸ.ਸੀ ਮਹਿਲਾ), ਵਾਰਡ ਨੰਬਰ 8 ਤੋਂ ਵਿੱਕੀ ਸਿੰਘ (ਐੱਸ.ਸੀ), ਵਾਰਡ ਨੰਬਰ 9 ਤੋਂ ਪਰਮਿੰਦਰ ਕੌਰ (ਐੱਸ.ਸੀ ਮਹਿਲਾ), ਵਾਰਡ ਨੰਬਰ 10 ਤੋਂ ਬਹਾਦਰ ਸਿੰਘ ਜੋਧਾਂ (ਜਨਰਲ), ਵਾਰਡ ਨੰਬਰ 11 ਤੋਂ ਵਿਕਰਮ ਜੱਸੀ (ਬੀ.ਸੀ), ਵਾਰਡ ਨੰਬਰ 13 ਤੋਂ ਅਨੀਤਾ ਰਾਣੀ (ਜਨਰਲ ਮਹਿਲਾ), ਵਾਰਡ ਨੰਬਰ 14 ਤੋਂ ਸੁਖਚੈਨ ਸਿੰਘ ਧਾਲੀਵਾਲ (ਜਨਰਲ), ਵਾਰਡ ਨੰਬਰ 15 ਤੋਂ ਗਗਨ ਸੱਭਰਵਾਲ (ਜਨਰਲ ਮਹਿਲਾ), ਵਾਰਡ ਨੰਬਰ 16 ਤੋਂ ਰਵਿੰਦਰਪਾਲ ਸਿੰਘ (ਜਨਰਲ), ਵਾਰਡ ਨੰਬਰ 17 ਤੋਂ ਸੁਧਾ ਰਾਣੀ (ਜਨਰਲ ਮਹਿਲਾ), ਵਾਰਡ ਨੰਬਰ 18 ਤੋਂ ਪਰਮਜੀਤ ਸਿੰਘ ਲੱਧੜ (ਐਸ.ਸੀ), ਵਾਰਡ ਨੰਬਰ 19 ਤੋਂ ਕਰਮਜੀਤ ਕੌਰ (ਐੱਸ.ਸੀ ਮਹਿਲਾ), ਵਾਰਡ ਨੰਬਰ 20 ਤੋਂ ਜਤਿੰਦਰਪਾਲ (ਜਨਰਲ), ਵਾਰਡ ਨੰਬਰ 21 ਤੋਂ ਕਵਿਤਾ ਰਾਣੀ (ਜਨਰਲ ਮਹਿਲਾ), ਵਾਰਡ ਨੰਬਰ 22 ਤੋਂ ਵਰਿੰਦਰ ਸਿੰਘ ਕਲੇਰ (ਜਨਰਲ) ਅਤੇ ਵਾਰਡ ਨੰਬਰ 23 ਤੋਂ ਗੁਰਮਿੰਦਰ ਕੌਰ ਸੀਵਿਆ (ਜਨਰਲ ਮਹਿਲਾ) ਨੂੰ ਊਮੀਦਵਾਰ ਐਲਾਨਿਆ ਗਿਆ ਹੈ। ਜਦਕਿ ਵਾਰਡ ਨੰਬਰ 12 ਦੇ ਉਮੀਦਵਾਰ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀਆਂ ਮਾੜੀ ਨੀਤੀਆਂ ਤੋਂ ਸਮਾਜ ਦਾ ਹਰ ਵਰਗ ਦੁਖੀ ਹੈ। ਇਹਨਾਂ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ, ਭਾਰੀ ਵੋਟਾਂ ਨਾਲ ਜਿੱਤ ਹਾਸਿਲ ਕਰਨਗੇ।

 

Tags: Pawan Dewan , Congress , Punjab Congress , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD