Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ

ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ 'ਆਪ' ਵਿੱਚ ਕਰਵਾਇਆ ਸ਼ਾਮਲ, ਕੀਤਾ ਸਵਾਗਤ

Bhagwant Mann, Bhagwant Singh Mann, AAP Punjab, Chief Minister Of Punjab, Talbir Singh Gill

Gurpreet Singh

Gurpreet Singh

5 Dariya News

ਚੰਡੀਗੜ੍ਹ/ਮਜੀਠਾ , 16 May 2026

Last updated on: May 16, 2026, 16:57 IST

ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਜ਼ਮੀਨੀ ਪੱਧਰ ਦੇ ਵਰਕਰ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ 'ਆਪ' ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। 

ਉਨ੍ਹਾਂ ਦੇ ਨਾਲ ਮਜੀਠਾ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ। ਕਾਂਗਰਸ ਤੋਂ 'ਆਪ' ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਸ਼ਾਮਲ ਹਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਆਪ' ਸਰਕਾਰ ਦੀਆਂ ਨੀਤੀਆਂ ਹਰ ਵਰਗ ਦੇ ਭਲਾਈ ਲਈ ਸਮਰਪਿਤ ਹਨ। ਅੱਜ ਸੂਬੇ ਦੇ ਲੋਕ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਦੀ ਰਾਜਨੀਤੀ ਨੂੰ ਚੁਣ ਰਹੇ ਹਨ। ਮਜੀਠਾ ਤੋਂ ਆਏ ਇਨ੍ਹਾਂ ਸਾਥੀਆਂ ਦੇ ਜੁੜਨ ਨਾਲ ਪਾਰਟੀ ਨੂੰ ਖੇਤਰ ਵਿੱਚ ਬੇਮਿਸਾਲ ਮਜ਼ਬੂਤੀ ਮਿਲੇਗੀ। 

ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਫਿਰ ਤੋਂ 'ਰੰਗਲਾ ਪੰਜਾਬ' ਬਣਾਵਾਂਗੇ। ਦੂਜੇ ਪਾਸੇ ਤਲਬੀਰ ਸਿੰਘ ਨੇ ਕਿਹਾ ਕਿ ਮਜੀਠਾ ਵਿੱਚ ਕਾਂਗਰਸ ਦਾ ਗ੍ਰਾਫ ਪੂਰੀ ਤਰ੍ਹਾਂ ਡਿੱਗ ਚੁੱਕਾ ਹੈ ਅਤੇ ਅੱਜ ਪਾਰਟੀ ਦੇ ਮਿਹਨਤੀ ਆਗੂਆਂ ਦੇ 'ਆਪ' ਵਿੱਚ ਆਉਣ ਨਾਲ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ। 

'ਆਪ' ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ।

 

Tags: Bhagwant Mann , Bhagwant Singh Mann , AAP Punjab , Chief Minister Of Punjab , Talbir Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD