Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਅਰਵਿੰਦ ਕੁਮਾਰ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗ ਨਾਗਰਿਕਾਂ ਪ੍ਰਤੀ ਸਤਿਕਾਰ ਨੂੰ ਦਰਸਾਉਂਦੀ ਹੈ

ਸੋਮਨਾਥ ਦੀ ਮੁਫ਼ਤ ਤੀਰਥ ਯਾਤਰਾ ਵੀ ਆਯੋਜਿਤ ਕੀਤੀ ਜਾਵੇਗੀ: ਡਾ. ਅਰਵਿੰਦ ਸ਼ਰਮਾ

Dr Arvind Kumar Sharma, BJP Haryana, Charkhi Dadri

Gurpreet Singh

Gurpreet Singh

5 Dariya News

ਚਰਖੀ ਦਾਦਰੀ , 16 May 2026

Last updated on: May 16, 2026, 17:39 IST

ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ.ਅਰਵਿੰਦ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਵਧੀਆ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਬਜੁਰਗਾਂ ਨੂੰ ਤੀਰਥ ਯਾਤਰਾ ਕਰਵਾ ਰਹੀ ਹੈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਰਕਾਰ ਦਾ ਬਜੁਰਗਾਂ ਪ੍ਰਤੀ ਸਨਮਾਨ ਪ੍ਰਗਟਾਉਂਦੀ ਹੈ। ਸਰਕਾਰ ਲਗਾਤਾਰ ਲੋਕ ਭਲਾਈ ਅਤੇ ਅੰਤਯੋਦਯ ਦੀ ਭਾਵਨਾ ਨੂੰ ਸਾਕਾਰ ਕਰ ਰਹੀ ਹੈ।

ਸਹਿਕਾਰਤਾ ਮੰਤਰੀ ਡਾ.ਅਰਵਿੰਦ ਸ਼ਰਮਾ ਨੇ ਚਰਖੀ ਦਾਦਰੀ ਰੇਲਵੇ ਸਟੇਸ਼ਨ 'ਤੇ ਨਾਂਦੇੜ ਸਾਹਿਬ ਲਈ ਚਲਾਈ ਜਾ ਰਹੀ ਵਿਸ਼ੇਸ਼ ਰੇਲਗੱਡੀ .ਨੂੰ ਝੰਡੀ ਵਿਖਾਉਣ ਦੌਰਾਨ ਇਹ ਗਲ ਕਹੀ। ਉਨ੍ਹਾਂ ਨੇ ਤੀਰਥ ਯਾਤਰੀਆਂ ਨੂੰ ਸ਼ੁਭਕਾਮਨਵਾਂ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ੍ਰੀ ਨਾਂਦੇੜ ਸਾਹਿਬ ਤੀਰਥ ਯਾਤਰਾ ਰੇਲਗੱਡੀ ਨੂੰ ਰਵਾਨਾਂ ਕਰਨ ਦਾ ਇਹ ਮੌਕਾ ਸਿਰਫ ਇਕ ਸਰਕਾਰੀ ਪ੍ਰੋਗ੍ਰਾਮ ਨਹੀਂ, ਸਗੋਂ ਸ਼ਰਧਾ, ਸੇਵਾ ਅਤੇ ਸਨਮਾਨ ਦਾ ਉਤਸਵ ਹੈ। 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਛਲੀ ਦਿਨੀਂ ਸਿਰਸਾ ਵਿਚ ਸ਼ਰਧਾਂਲੂਆਂ ਨੂੰ ਲੈਕੇ ਸ੍ਰੀ ਨਾਂਦੇੜ ਸਾਹਿਬ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਵਿਖਾਕੇ ਰਵਾਨਾਂ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪਵਿੱਤਰ ਸ੍ਰੀ ਨਾਂਦੇੜ ਸਾਹਿਬ ਦੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਂਲੂਆਂ ਨੂੰ ਵਿਦਾ ਕਰਨ ਦਾ ਮੌਕਾ ਮਿਲਿਆ। 

ਮੈਂ ਹਰਿਆਣਾ ਦੇ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟਾਉਂਦਾ ਹਾਂ ਜਿੰਨ੍ਹਾਂ ਦੀ ਅਗਵਾਈ ਹੇਠ ਸੂਬਾ ਸਰਕਾਰ ਲਗਾਤਾਰ ਲੋਕ ਭਲਾਈ ਅਤੇ ਅੰਤਯੋਦਯ ਦੀ ਭਾਵਨਾ ਨੂੰ ਸਾਕਾਰ ਕਰ ਰਹੀ ਹੈ। ਇਹ ਯੋਜਨਾ ਉਸ ਸੋਚ ਦਾ ਨਤੀਜਾ ਹੈ, ਜਿਸ ਵਿਚ ਸਰਕਾਰ ਸਿਰਫ ਪ੍ਰਸ਼ਾਸਨ ਨਹੀਂ ਚਲਦੀ, ਸਗੋਂ ਪਰਿਵਾਰ ਦੇ ਮੈਂਬਰ ਦੀ ਤਰ੍ਹਾਂ ਆਪਣੇ ਬਜੁਰਗਾਂ ਦੀ ਭਾਵਨਾਵਾਂ ਦਾ ਸਨਮਾਨ ਕਰਦੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯੋਜਨਾ ਯੋਜਨਾ ਰਾਹੀਂ ਸੀਨੀਅਰ ਨਾਗਰਿਕਾਂ ਨੂੰ ਮੁਫਤ ਤੀਰਥ ਯਾਤਰਾ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਯਾਤਰਾ, ਭੋਜਨ, ਠਹਿਰਣ ਅਤੇ ਹੋਰ ਵਿਵਸਥਾਵਾਂ ਦਾ ਪੂਰਾ ਖਰਚ ਸਰਕਾਰ ਚੁੱਕ ਰਹੀ ਹੈ। ਆਈਆਰਸੀਟੀਸੀ ਦੇ ਸਹਿਯੋਗ ਨਾਲ ਵਿਸ਼ੇਸ਼ ਰੇਲਗੱਡੀ ਰਾਹੀਂ ਸ਼ਰਧਾਂਲੂਆਂ ਨੂੰ ਸਨਮਾਨ ਨਾਲ ਤੀਰਥ ਥਾਂਵਾਂ ਤਕ ਲੈ ਜਾਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੋਮਨਾਥ ਲਈ ਮੁਫਤ ਤੀਰਥ ਯਾਤਰਾ ਦਾ ਵੀ ਆਯੋਜਨs ਕੀਤਾ ਜਾਵੇਗਾ।

 

Tags: Dr Arvind Kumar Sharma , BJP Haryana , Charkhi Dadri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD