Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਬਲਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਵਿਰੋਧੀਆ ਨੂੰ ਦਿਤੇ ਠੋਕਵੇ ਜੁਆਬ

ਅਕਾਲੀ —ਕਾਂਗਰਸ ਪਾਰਟੀਆ ਰਲ ਕੇ ਕਰ ਰਹੀਆਂ ਹਨ ਮਾਹੌਲ ਖਰਾਬ

Dr Baljit Kaur, AAP Punjab, Malout

Gurpreet Singh

Gurpreet Singh

5 Dariya News

ਮਲੋਟ , 19 May 2026

Last updated on: May 19, 2026, 16:10 IST

ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਗਰ ਪਾਲਕਾ ਅਤੇ ਨਗਰ ਨਿਗਮ ਦੀਆਂ ਚੋਣਾ ਅਮਨ—ਅਮਾਨ ਨਾਲ ਨੇਪਰੇ ਚਾੜੇਗੀ, ਇਸ ਤੋਂ ਪਹਿਲਾਂ ਪੰਜਾਬ ਵਿੱਚ ਪੰਚਾਇਤੀ ਚੋਣਾ ਅਤੇ ਜਿ਼ਲ੍ਹਾ ਪ੍ਰੀਸ਼ਦ ਦੀਆਂ ਚੋਣਾ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਹੈ। ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਵਿਖੇ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਕਰਦਿਆਂ ਕੀਤਾ।

ਉਹਨਾਂ ਦੱਸਿਆ ਕਿ ਬੀਤੇ ਦਿਨ   ਨਗਰ ਕੌਸਲ  ਮਲੋਟ  ਦੀਆਂ ਚੋਣਾਂ ਲਈ  ਉਮੀਦਵਾਰਾਂ  ਦੇ ਕਾਗਜ਼ਾਂ  ਦੀ  ਪੜਤਾਲ ਤੋਂ ਬਾਅਦ ਸਬੰਧਿਤ ਆਰ.ਓ. ਵਲੋਂ ਇਤਰਾਜ ਲਗਾ ਕੇ ਜੋ ਫਾਰਮ ਰੱਦ ਕੀਤੇ ਗਏ ਹਨ ਅਤੇ ਇਸ ਦਾ ਆਮ ਆਦਮੀ ਪਾਰਟੀ ਦਾ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਇਸ ਸਬੰਧ ਵਿੱਚ ਪੰਜਾਬ ਪ੍ਰਦੇਸ਼  ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਜੋ ਦੋਸ਼ ਸਰਕਾਰ ਦੇ ਵਿਰੁੱਧ ਧੱਕੇਸ਼ਾਹੀ ਅਤੇ ਕਾਗਜ ਰੱਦ ਕਰਨ ਦੇ ਲਗਾਏ ਗਏ ਹਨ, ਇਹ ਬਿਲਕੁਲ ਝੂਠੇ ਤੇ ਬੇਬੁਨਿਆਦ ਹਨ।

ਉਹਨਾਂ ਦੱਸਿਆ ਕਿ ਉਹਨਾਂ ਦੀ ਪਾਰਟੀ ਵਲੋਂ ਪੰਜਾਬ ਵਿੱਚ ਨਗਰ ਪਾਲਕਾ ਅਤੇ ਨਗਰ ਨਿਗਮ ਦੀ ਚੋਣਾ ਪੂਰਾ ਅਮਨ—ਅਮਾਨ ਨਾਲ ਕਰਵਾਈਆਂ ਜਾਣਗੀਆਂ ਅਤੇ ਕਿਸੇ ਕਿਸਮ ਕਿਸੇ ਵੀ ਪਾਰਟੀ ਨਾਲ ਕੋਈ ਧੱਕੇਸ਼ਾਹੀ ਨਹੀਂ ਕੀਤੀ ਜਾ ਰਹੀ। ਉਹਨਾਂ ਦੱਸਿਆ ਕਿ ਵਿਰੋਧੀ ਪਾਰਟੀਆਂ ਵਲੋਂ  ਭਾਈਚਾਰਕ ਸਾਂਝ ਨੂੰ ਖਤਮ ਕਰਨ ਲਈ ਕੋਝੀਆਂ ਚਾਲਾ ਚਲੀਆ ਜਾ ਰਹੀਆ ਹਨ, ਬੀਤੇ ਦਿਨੀ ਜੋ ਵਿਰੋਧੀ ਪਾਰਟੀ ਕਾਂਗਰਸ ਵਲੋਂ ਗੁੰਡਾਗਰਦੀ ਵਾਲਾ ਮਾਹੌਲ ਬਣਾਇਆ ਗਿਆ ਸੀ, ਇਹ ਬਹੁਤ ਨਿੰਦਨਯੋਗ ਹੈ। 

ਉਹਨਾਂ ਵਿਰੋਧੀ ਪਾਰਟੀਆਂ ਨੂੰ ਠੋਕਵਾ ਜਵਾਬ ਦਿੰਦਿਆ ਕਿਹਾ ਕਿ ਕਿਸੇ ਨੂੰ ਕਿਸੇ ਵੀ ਕੀਮਤ ਤੇ ਚੋਣਾ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।

 

Tags: Dr Baljit Kaur , AAP Punjab , Malout

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD