Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਨੇ ਮੈਨੇਜਮੈਂਟ ਸਮਿਟ 2026 ਦੌਰਾਨ 'ਯੰਗ ਇੰਡੀਅਨਜ਼' ਨਾਲ ਕੀਤਾ ਅਹਿਮ ਸਮਝੌਤਾ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus

Gurpreet Singh

Gurpreet Singh

5 Dariya News

ਮੋਹਾਲੀ , 21 May 2026

Last updated on: May 21, 2026, 16:13 IST

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਲੋਂ ਵਿਦਿਆਰਥੀਆਂ  ਉਦਯੋਗਿਕ ਜਗਤ ਨਾਲ ਜੋੜਨ ਅਤੇ ਉਨ੍ਹਾਂ ਦੇ ਵਿਹਾਰਕ ਵਿਕਾਸ  ਮਜ਼ਬੂਤ ਕਰਨ ਵੱਲ ਇੱਕ ਹੋਰ ਸਾਰਥਕ ਕਦਮ ਚੁੱਕਦਿਆਂ ਕੈਂਪਸ ਦੇ 'ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼' ਨੇ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ ਦੀ ਇੱਕ ਪ੍ਰਮੁੱਖ ਪਹਿਲਕਦਮੀ 'ਯੰਗ ਇੰਡੀਅਨਜ਼' ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ। ਇਹ ਸਮਝੌਤਾ ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ 'ਮੈਨੇਜਮੈਂਟ ਸਮਿਟ 2026' ਦੌਰਾਨ ਕੀਤਾ ਗਿਆ।

ਇਸ ਸਮਝੌਤੇ 'ਤੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਦੀ ਡੀਨ ਪ੍ਰੋ. ਉਮਾ ਪੀ. ਜੈਦੇਵ ਅਤੇ 'ਕੋਰ ਮੈਟਲ ਕ੍ਰਾਫਟਸ ਲਿਮਟਿਡ' ਦੇ ਡਾਇਰੈਕਟਰ ਤੇ 'ਯੰਗ ਇੰਡੀਅਨਜ਼' (ਚੰਡੀਗੜ੍ਹ ਚੈਪਟਰ) ਦੇ ਚੇਅਰਮੈਨ ਮਿਸਟਰ ਅਕਸ਼ਿਤ ਗਰਗ ਨੇ ਡਾ. ਹਰਲੀਨ ਕੌਰ ਢਿੱਲੋਂ, ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਅਤੇ ਇੰਡਸਟਰੀ ਦੇ ਮਾਹਿਰਾਂ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ। ਇਸ ਸਾਂਝੇਦਾਰੀ ਦਾ ਮੁੱਖ ਉਦੇਸ਼ ਵਿਦਿਆਰਥੀਆਂ  ਕਿਤਾਬੀ ਗਿਆਨ ਅਤੇ ਕਲਾਸਰੂਮ ਤੋਂ ਬਾਹਰ ਨਿਕਲ ਕੇ ਬਹੁਤ ਕੁਝ ਨਵਾਂ ਸਿੱਖਣ ਦੇ ਮੌਕੇ ਪ੍ਰਦਾਨ ਕਰਨਾ ਹੈ। 

'ਯੰਗ ਇੰਡੀਅਨਜ਼' ਪਲੇਟਫਾਰਮ ਦੇ ਜ਼ਰੀਏ ਹੁਣ ਵਿਦਿਆਰਥੀ ਲੀਡਰਸ਼ਿਪ ਪ੍ਰੋਗਰਾਮਾਂ, ਨੈੱਟਵਰਕਿੰਗ ਈਵੈਂਟਸ, ਉੱਦਮਤਾ ਨਾਲ ਜੁੜੇ ਕਾਰਜਾਂ, ਸਮਾਜਿਕ ਪ੍ਰਭਾਵ ਵਾਲੀਆਂ ਗਤੀਵਿਧੀਆਂ ਅਤੇ ਹੁਨਰ ਵਿਕਾਸ ਸੈਸ਼ਨਾਂ ਵਿੱਚ ਹਿੱਸਾ ਲੈ ਸਕਣਗੇ। ਇਸ ਦੇ ਨਾਲ ਹੀ ਉਨ੍ਹਾਂ  ਵੱਖ-ਵੱਖ ਉਦਯੋਗਾਂ ਦੇ ਤਜ਼ਰਬੇਕਾਰ ਪੇਸ਼ੇਵਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦਾ ਮੌਕਾ ਵੀ ਮਿਲੇਗਾ।

ਸਮਝੌਤਾ ਹਸਤਾਖਰ ਕਰਨ ਦੀ ਰਸਮ ਦੌਰਾਨ ਕੈਂਪਸ ਦਾ ਮਾਹੌਲ ਬੇਹੱਦ ਉਤਸ਼ਾਹਜਨਕ ਸੀ। ਵਿਦਿਆਰਥੀਆਂ ਨੇ ਇਸ ਪਾਰਟਨਰਸ਼ਿਪ ਪ੍ਰਤੀ ਭਾਰੀ ਉਤਸ਼ਾਹ ਦਿਖਾਇਆ, ਕਿਉਂਕਿ ਉਹ ਇਸ ਪ੍ਰੈਕਟੀਕਲ ਐਕਸਪੋਜ਼ਰ ਹਾਸਲ ਕਰਨ, ਪੇਸ਼ੇਵਰ ਨੈੱਟਵਰਕ ਬਣਾਉਣ ਅਤੇ ਕਾਰਪੋਰੇਟ ਜਗਤ ਵਿੱਚ ਕਦਮ ਰੱਖਣ ਲਈ ਲੋੜੀਂਦਾ ਆਤਮ-ਵਿਸ਼ਵਾਸ ਹਾਸਲ ਕਰਨ ਦੇ ਇੱਕ ਸੁਨਹਿਰੀ ਮੌਕੇ ਵਜੋਂ ਦੇਖ ਰਹੇ ਹਨ।

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਮੈਨੇਜਮੈਂਟ ਨੇ ਹਮੇਸ਼ਾ ਅਕਾਦਮਿਕ ਸਿੱਖਿਆ ਤੋਂ ਪਰ੍ਹੇ ਜਾ ਕੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ 'ਤੇ ਜ਼ੋਰ ਦਿੱਤਾ ਹੈ। ਯੂਨੀਵਰਸਿਟੀ ਵੱਲੋਂ ਨਵੀਨਤਾ (ੀਨਨੋਵੳਟਿੋਨ), ਅਨੁਭਵੀ ਸਿੱਖਿਆ ਅਤੇ ਲੀਡਰਸ਼ਿਪ  ਦਿੱਤਾ ਜਾ ਰਿਹਾ ਨਿਰੰਤਰ ਸਮਰਥਨ ਇਸੇ ਵਿਜ਼ਨ ਦਾ ਹਿੱਸਾ ਹੈ।

ਇਸ ਦੌਰਾਨ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਨੇ ਇਸ ਸਮਾਗਮ  ਸਫ਼ਲ ਬਣਾਉਣ ਲਈ ਪਹੁੰਚੀਆਂ ਸਾਰੀਆਂ ਸ਼ਖਸੀਅਤਾਂ, 'ਯੰਗ ਇੰਡੀਅਨਜ਼' ਦੇ ਨੁਮਾਇੰਦਿਆਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਪ੍ਰਗਟਾਇਆ। ਇਸ ਸਾਂਝੇਦਾਰੀ ਨਾਲ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਨੇ ਵਿਦਿਆਰਥੀਆਂ  ਸਿਰਫ਼ ਨੌਕਰੀਆਂ ਲਈ ਹੀ ਨਹੀਂ, ਸਗੋਂ ਭਵਿੱਖ ਦੇ ਆਤਮ-ਵਿਸ਼ਵਾਸੀ ਲੀਡਰ ਅਤੇ ਨਵੀਨਤਾਕਾਰੀ ਬਣਾਉਣ ਦੀ ਆਪਣੀ ਵਚਨਬੱਧਤਾ  ਹੋਰ ਮਜ਼ਬੂਤ ਕੀਤਾ ਹੈ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD