Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮਜਨਤਾ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰ ਦੀ ਪ੍ਰਾਥਮਿਕਤਾ : ਕ੍ਰਿਸ਼ਣ ਪਾਲ ਗੁੱਜਰ

Krishan Pal Gurjar, BJP,Haryana, Bharatiya Janata Party, BJP, BJP Haryana

5 Dariya News

5 Dariya News

5 Dariya News

ਫਰੀਦਾਬਾਦ , 21 May 2026

Last updated on: May 22, 2026, 11:14 IST

ਕੇਂਦਰੀ ਸਹਿਕਾਰਤਾ ਰਾਜ ਮੰਤਰੀ ਸ੍ਰੀ ਕ੍ਰਿਸ਼ਣ ਪਾਲ ਗੁੱਜਰ ਨੇ ਅੱਜ ਜਿਲ੍ਹਾ ਫਰੀਦਾਬਾਦ ਵਾਰਡ-30 ਦੇ ਤਹਿਤ ਸੈਕਟਰ-28 ਵਿੱਚ ਨੈਸ਼ਨਲ ਹਾਈਵੇ ਨਾਲ ਲਗਦੀ ਸੜਕ 'ਤੇ ਲਗਭਗ 51 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਡਿਸਪੋਜ਼ਲ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਵਾਟਰ ਪਾਇਪ ਲਾਇਨ ਨਿਰਮਾਣ ਕੰਮ ਦੀ ਵਿਧੀਵਤ ਸ਼ੁਰੂਆਤ ਕੀਤੀ।

ਸ੍ਰੀ ਕ੍ਰਿਸ਼ਣ ਪਾਲ ਗੁੱਜਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਨੈਸ਼ਨਲ ਹਾਈਵੇ ਨਾਲ ਲਗਦੀ ਇਸ ਸੜਕ 'ਤੇ ਜਲ੍ਹਭਰਾਵ ਦੀ ਸਮਸਿਆ ਲੰਬੇ ਸਮੇਂ ਤੋਂ ਬਣੀ ਹੋਈ ਸੀ, ਜਿਸ ਦੇ ਕਾਰਨ ਰਾਹਗੀਰਾਂ ਅਤੇ ਸਥਾਨਕ ਨਿਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਨੇ ਕਿਹਾ ਕਿ ਖੇਤਰਵਾਸੀਆਂ ਦੀ ਮੰਗ ਅਤੇ ਸਮਸਿਆ ਦੀ ਗੰਭੀਰਤਾ ਨੂੰ ਦੇਖਦੇ ਹੋਏ ਇੱਥੇ ਡਿਸਪੋਜ਼ਲ ਅਤੇ ਵਾਟਰ ਪਾਇਪ ਲਾਇਨ ਪਾਉਣ ਦਾ ਕੰਮ ਪ੍ਰਾਥਮਿਕਤਾ ਦੇ ਆਧਾਰ 'ਤੇ ਸ਼ੁਰੂ ਕਰਾਇਆ ਗਿਆ ਹੈ, ਜਿਸ ਨਾਲ ਬਰਸਾਤ ਦੌਰਾਨ ਜਲ੍ਹ ਨਿਕਾਸੀ ਦੀ ਵਿਵਸਥਾ ਸੁਚਾਰੂ ਰੂਪ ਨਾਲ ਯਕੀਨੀ ਹੋ ਸਕੇਗੀ।

ਕੇਂਦਰੀ ਸਹਿਕਾਰਤਾ ਰਾਜ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰ ਸੂਬੇ ਦੇ ਸਮੂਚੇ ਵਿਕਾਸ ਨੂੰ ਨਵੀਂ ਗਤੀ ਦੇਣ ਦਾ ਕੰਮ ਕਰ ਰਹੀ ਹੈ। ਸਰਕਾਰ ਦੀ ਪ੍ਰਾਥਮਿਕਤਾ ਸਿਰਫ ਐਲਾਨ ਕਰਨਾ ਨਹੀਂ, ਸਗੋ ਤੈਅ ਸਮੇਂ ਵਿੱਚ ਵਿਕਾਸ ਪ੍ਰੋਜੈਕਟਾਂ ਨੂੰ ਜਮੀਨੀ ਪੱਧਰ 'ਤੇ ਉਤਾਰ ਕੇ ਆਮ ਜਨਤਾ ਤੱਕ ਉਨ੍ਹਾਂ ਦਾ ਲਾਭ ਪਹੁੰਚਾਉਣਾ ਹੈ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਲਗਾਤਾਰ ਯੋਜਨਾਬੱਧ ਢੰਗ ਨਾਲ ਕੰਮ ਕੀਤੇ ਜਾ ਰਹੇ ਹਨ। ਸੜਕਾਂ, ਸੀਵਰੇਜ, ਜਲ੍ਹ ਨਿਕਾਸੀ, ਪੀਣ ਦੇ ਪਾਣੀ, ਬਿਜਲੀ ਅਤੇ ਹੋਰ ਜਨ ਸਹੂਲਤਾਂ ਨਾਲ ਸਬੰਧਿਤ ਪ੍ਰੋਜੈਕਟਾਂ ਨੂੰ ਪ੍ਰਾਥਮਿਕਤਾ ਦੇ ਆਧਾਰ 'ਤੇ ਪੂਰਾ ਕਰਾਇਆ ਜਾ ਰਿਹਾ ਹੈ ਤਾਂ ਜੋ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਉਪਲਬਧ ਹੋ ਸਕਣ।

 

 

 

 

 

Tags: Krishan Pal Gurjar , BJP , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD