Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਅੱਜ ਤੋਂ ਮੁੜ ਸ਼ੁਰੂ ਹੋਣਗੀਆਂ ਸਫਾਈ ਸੇਵਾਵਾਂ : ਗੁਰਦਿੱਤ ਸਿੰਘ ਸੇਖੋਂ

Gurdit Singh Sekhon, AAP Punjab

Gurpreet Singh

Gurpreet Singh

5 Dariya News

ਫਰੀਦਕੋਟ , 22 May 2026

Last updated on: May 22, 2026, 16:12 IST

ਪਿਛਲੇ ਕਰੀਬ 17 ਦਿਨਾਂ ਤੋਂ ਨਗਰ ਕੌਂਸਲ ਦੇ ਬਾਹਰ ਸਫਾਈ ਕਰਮਚਾਰੀਆਂ ਵੱਲੋਂ ਚਲਾਈ ਜਾ ਰਹੀ ਹੜਤਾਲ ਨੂੰ ਕੱਲ੍ਹ ਹੋਈ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਖਤਮ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। 

ਉਨ੍ਹਾਂ ਦੱਸਿਆ ਕਿ ਅੱਜ ਤੋਂ ਹੀ ਸਫਾਈ ਕਰਮਚਾਰੀ ਸ਼ਹਿਰ ਵਿੱਚ ਪਏ ਕੂੜੇ ਦੇ ਢੇਰਾਂ ਨੂੰ ਚੁੱਕਣ ਦਾ ਕੰਮ ਸ਼ੁਰੂ ਕਰਨਗੇ ਅਤੇ ਸੀਵਰੇਜ ਦੀ ਸਫਾਈ ਵੀ ਤੁਰੰਤ ਪ੍ਰਭਾਵ ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੱਲ੍ਹ ਤੱਕ ਪੂਰੇ ਸ਼ਹਿਰ ਦੀ ਸਫਾਈ ਮੁਕੰਮਲ ਕਰ ਲਈ ਜਾਵੇਗੀ ਅਤੇ ਸਫਾਈ ਪ੍ਰਬੰਧ ਪਹਿਲਾਂ ਵਾਂਗ ਸੁਚਾਰੂ ਢੰਗ ਨਾਲ ਚੱਲਣ ਲੱਗਣਗੇ।

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਫਾਈ ਸੇਵਾਵਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ ਹੈ।

 

Tags: Gurdit Singh Sekhon , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD