Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਵਿਖੇ ਕੀਤਾ ਪੌਦੇ ਲਗਾਉਣ ਦਾ ਕਾਰਜ

ਪ੍ਰਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਕੁਦਰਤ ਦੀ ਸੰਭਾਲ ਦਾ ਕੀਤਾ ਸੱਦਾ

Nayab Singh Saini, Chief Minister of Haryana, BJP Haryana, Gaurav Gautam

Gurpreet Singh

Gurpreet Singh

5 Dariya News

ਚੰਡੀਗੜ੍ਹ , 23 May 2026

Last updated on: May 23, 2026, 16:33 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਸੰਤ ਕਬੀਰ ਕੁਟੀਰ ਵਿਖੇ ਪੌਦੇ ਲਗਾ ਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਇਸ ਮੌਕੇ ਤੇ ਹਰਿਆਣਾ ਦੇ ਖੇਡ ਰਾਜ ਮੰਤਰੀ ਸ਼੍ਰੀ ਗੌਰਵ ਗੌਤਮ ਵੀ ਮੌਜ਼ੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ। 

ਧਰਤੀ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਰ ਨਾਗਰਿਕ ਨੂੰ ਪੌਦੇ ਲਗਾਉਣ ਦੀ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਆਧਾਰ ਹਨ ਅਤੇ ਇਹ ਨਾ ਸਿਰਫ਼ ਸ਼ੁੱਧ ਵਾਤਾਵਰਣ ਪ੍ਰਦਾਨ ਕਰਦੇ ਹਨ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਭਵਿੱਖ ਵੀ ਪ੍ਰਦਾਨ ਕਰਦੇ ਹਨ।

ਮੁੱਖ ਮੰਤਰੀ ਨੇ ਪ੍ਰਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਨਿਯਮਤ ਦੇਖਭਾਲ ਵੀ ਯਕੀਨੀ ਬਣਾਉਣ। ਕੁਦਰਤ ਦੀ ਸੰਭਾਲ ਵਿੱਚ ਜਨਤਕ ਭਾਗੀਦਾਰੀ ਜ਼ਰੂਰੀ ਹੈ।

 

 

Tags: Nayab Singh Saini , Chief Minister of Haryana , BJP Haryana , Gaurav Gautam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD