Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦਲਵੀਰ ਸਿੰਘ ਢਿੱਲੋਂ ਨੇ ਵਾਰਡ ਨੰਬਰ 17 'ਚ ਉਮੀਦਵਾਰ ਬਿੱਲਾ ਸਿੰਘ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

Dalvir Singh Dhillon, AAP Punjab, Dhuri

5 Dariya News

5 Dariya News

5 Dariya News

ਧੂਰੀ , 24 May 2026

Last updated on: May 25, 2026, 12:42 IST

ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਧੂਰੀ ਸ਼ਹਿਰ ਦੇ ਵਾਰਡ ਨੰਬਰ 17 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿੱਲਾ ਸਿੰਘ ਦੇ ਹੱਕ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਡੋਰ-ਟੂ-ਡੋਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ ‘ਤੇ ਹੀ ਲੋਕਾਂ ਦਾ ਭਰੋਸਾ ਜਿੱਤਿਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਧੂਰੀ ਵਿੱਚ ਹੋਏ ਵਿਕਾਸ ਨੇ ਇਲਾਕੇ ਦੀ ਤਸਵੀਰ ਬਦਲ ਦਿੱਤੀ ਹੈ ਅਤੇ ਲੋਕ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਦਾ ਸਮਰਥਨ ਕਰ ਰਹੇ ਹਨ।

ਚੇਅਰਮੈਨ ਢਿੱਲੋਂ ਨੇ ਕਿਹਾ ਕਿ ਵਾਰਡ ਨੰਬਰ 17 ਦੇ ਲੋਕ ਬਿੱਲਾ ਸਿੰਘ ਨੂੰ ਭਾਰੀ ਮਤਾਂ ਨਾਲ ਜਿੱਤਾਉਣਗੇ ਅਤੇ ਨਗਰ ਕੌਂਸਲ ਵਿੱਚ ਭੇਜਣਗੇ, ਤਾਂ ਜੋ ਇਲਾਕੇ ਦਾ ਹੋਰ ਵੀ ਤੇਜ਼ੀ ਨਾਲ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕ ਵਿਕਾਸ ਦੇ ਮੁੱਦੇ ‘ਤੇ ਵੋਟ ਪਾਉਣਗੇ ਅਤੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਦੇਣਗੇ।

ਇਸ ਮੌਕੇ ਉਨ੍ਹਾਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾ ਕੇ “ਝਾੜੂ” ਚੋਣ ਨਿਸ਼ਾਨ ਨੂੰ ਜਿੱਤਾਉਣ ਅਤੇ ਵਿਕਾਸ ਦੀ ਰਫ਼ਤਾਰ ਨੂੰ ਜਾਰੀ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

 

Tags: Dalvir Singh Dhillon , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD