Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਮੁੱਖ ਮੰਤਰੀ ਤੀਰਥ ਯਾਤਰਾ : ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਰਾਗਪੁਰ ਅਤੇ ਇਬਰਾਹੀਮਪੁਰ ਤੋਂ 47ਵੀਂ ਅਤੇ 48ਵੀਂ ਬੱਸ ਅੰਮ੍ਰਿਤਸਰ ਲਈ ਰਵਾਨਾ

Kuljit Singh Randhawa, AAP Punjab, Dera Bassi, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਡੇਰਾਬੱਸੀ,(ਸਾਹਿਬਜਾਦਾ ਅਜੀਤ ਸਿੰਘ ਨਗਰ) , 27 May 2026

Last updated on: May 27, 2026, 14:32 IST

ਡੇਰਾਬਸੀ ਹਲਕੇ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਲਈ 47ਵੀਂ ਅਤੇ 48ਵੀਂ ਬੱਸ ਨੂੰ ਰਵਾਨਾ ਕੀਤਾ ਗਿਆ। ਇਹ ਬੱਸਾਂ ਪਰਾਗਪੁਰ ਅਤੇ ਇਬਰਾਹੀਮਪੁਰ ਤੋਂ ਸ਼ਰਧਾਲੂਆਂ ਨੂੰ ਸ਼੍ਰੀ ਦਰਬਾਰ ਸਾਹਿਬ ਸਮੇਤ ਹੋਰ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਗਈਆਂ ਹਨ।

ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਸੰਗਤਾਂ ਸ਼੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਜਾਣਗੇ। ਇਹ ਯਾਤਰਾ ਅਤੇ ਰਹਿਣ ਸਹਿਣ ਪੰਜਾਬ ਸਰਕਾਰ ਵੱਲੋਂ ਆਪਣੇ ਪ੍ਰਬੰਧਾਂ ਤਹਿਤ ਕਰਵਾਈ ਜਾਵੇਗੀ ਅਤੇ ਕਿਸੇ ਵੀ ਸ਼ਰਧਾਲੂ ਨੂੰ ਕੋਈ ਖਰਚਾ ਨਹੀਂ ਦੇਣਾ ਪਵੇਗਾ।

ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਸੁਵਿਧਾਜਨਕ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਹੇਠ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਸਹੂਲਤ ਦਾ ਲਾਭ ਉਠਾ ਰਹੇ ਹਨ।

ਰਵਾਨਗੀ ਸਮੇਂ ਸ਼ਰਧਾਲੂਆਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਵਿਧਾਇਕ ਸ. ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਹਨਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ ਹੈ।

ਵਿਧਾਇਕ ਨੇ ਸ਼ਰਧਾਲੂਆਂ ਨੂੰ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

 

Tags: Kuljit Singh Randhawa , AAP Punjab , Dera Bassi , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD