Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਾਇਬ ਸਿੰਘ ਸੈਣੀ ਨੇ ਸ਼੍ਰੀ ਅੰਮ੍ਰਿਤੇਸ਼ਵਰ ਮਹੋਤਸਵ ਅਤੇ ਭਜਨ ਸੰਧਿਆ ਵਿੱਚ ਕੀਤੀ ਸ਼ਿਰਕਤ

ਪੂਜਾ-ਅਰਚਨਾ ਅਤੇ ਗਊ ਸੇਵਾ ਕਰਕੇ ਸੂਬਾ ਵਾਸੀਆਂ ਦੀ ਸੁਖ-ਸਮ੍ਰਿੱਧੀ ਦੀ ਕਾਮਨਾ ਕੀਤੀ

Nayab Singh Saini, Chief Minister of Haryana, BJP Haryana, Mohan Lal Badoli, Mohali

5 Dariya News

5 Dariya News

5 Dariya News

ਮੋਹਾਲੀ , 27 May 2026

Last updated on: May 28, 2026, 11:05 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਦੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਕ ਪਰੰਪਰਾਵਾਂ ਸਮਾਜ ਨੂੰ ਜੋੜਨ ਦਾ ਕੰਮ ਕਰਦੀਆਂ ਹਨ। ਅਧਿਆਤਮਕ ਆਯੋਜਨਾਂ ਨਾਲ ਸਮਾਜ ਵਿੱਚ ਭਾਈਚਾਰੇ, ਸੇਵਾ ਅਤੇ ਸਕਾਰਾਤਮਕਤਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਮੁੱਖ ਮੰਤਰੀ ਮੰਗਲਵਾਰ ਦੇਰ ਸ਼ਾਮ ਸ਼੍ਰੀ ਅੰਮ੍ਰਿਤੇਸ਼ਵਰ ਮਹੋਤਸਵ ਅਤੇ ਭਜਨ ਸੰਧਿਆ ਪ੍ਰੋਗਰਾਮ ਦੌਰਾਨ ਮੌਜ਼ੂਦ ਸ਼ਰਧਾਲੂਆਂ ਨੂੰ ਸੰਬੋਧਨ ਕਰ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਸੰਤ-ਮਹਾਤਮਾਵਾਂ ਦਾ ਆਸ਼ੀਰਵਾਦ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਭਾਰਤੀ ਸੱਭਿਆਚਾਰ ਅਤੇ ਸੰਸਕਾਰਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਧਾਰਮਿਕ ਅਤੇ ਸੱਭਿਆਚਾਰਕ ਆਯੋਜਨਾਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ।  

ਭਜਨ ਸੰਧਿਆ ਪ੍ਰੋਗਰਾਮ ਤੋਂ ਬਾਅਦ ਮੁੱਖ ਮੰਤਰੀ ਨੇ ਪੂਜਾ-ਅਰਚਨਾ ਅਤੇ ਗਊ ਸੇਵਾ ਕਰਕੇ ਸੂਬਾ ਵਾਸੀਆਂ ਦੇ ਸੁਖ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਸਵਾਮੀ ਸੰਪੂਰਨਾਨੰਦ ਬ੍ਰਹਮਚਾਰੀ ਵੱਲੋਂ ਆਯੋਜਿਤ ਭਜਨ ਸੰਧਿਆ ਵਿੱਚ ਪ੍ਰਸਿੱਧ ਗਾਇਕ ਬੀ. ਪ੍ਰਾਕ ਸਮੇਤ ਕਈ ਕਲਾਕਾਰਾਂ ਨੇ ਆਪਣੀਆਂ ਪੇਸ਼ਕਾਰੀਆਂ ਨਾਲ ਸ਼ਰਧਾਲੂਆਂ ਨੂੰ ਭਗਤੀ ਰਸ ਵਿੱਚ ਲੀਨ ਕਰ ਦਿੱਤਾ। 

ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਕੌਸ਼ਿਕ ਸਮੇਤ ਕਈ ਮਾਣਯੋਗ ਵਿਅਕਤੀ ਮੌਜ਼ੂਦ ਸਨ।

 

Tags: Nayab Singh Saini , Chief Minister of Haryana , BJP Haryana , Mohan Lal Badoli , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD