Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਟ੍ਰਾਈਡੈਂਟ ਲਿਮਿਟੇਡ ਨੇ ਟੈਕਸਪ੍ਰੋਸਿਲ ਐਕਸਪੋਰਟ ਐਵਾਰਡਜ਼ ਵਿੱਚ ਗਲੋਬਲ ਐਕਸਪੋਰਟ ਲਈ ਗੋਲਡ ਟ੍ਰੋਫੀ ਜਿਤੀ

Nirmala Sitharaman, BJP, Bharatiya Janata Party, Trident Limited, TEXPROCIL Export Award

Gurpreet Singh

Gurpreet Singh

5 Dariya News

ਮੁੰਬਈ , 28 May 2026

Last updated on: May 28, 2026, 15:40 IST

ਟੈਕਸਟਾਈਲ ਨਿਰਮਾਣ ਦੇ ਖੇਤਰ ਵਿਚ ਦੇਸ਼ ਦੀ ਵੱਡੀ ਉਦਯੋਗਿਕ ਇਕਾਈ, ਟ੍ਰਾਈਡੈਂਟ ਲਿਮਿਟੇਡ ਨੂੰ ਹਾਲ ਹੀ ਵਿਚ ਮੁੰਬਈ ਵਿੱਚ ਆਯੋਜਿਤ ਟੈਕਸਪ੍ਰੋਸਿਲ ਐਕਸਪੋਰਟ ਅਵਾਰਡਜ਼ 2023–24 ਦੌਰਾਨ ਗਲੋਬਲ ਐਕਸਪੋਰਟ ਸ਼੍ਰੇਣੀ ਵਿੱਚ ਗੋਲਡ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਭਾਰਤ ਦੇ ਟੈਕਸਟਾਈਲ ਐਕਸਪੋਰਟ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਦਿੱਤਾ ਗਿਆ। ਸਮਾਗਮ ਵਿੱਚ ਕੇਂਦਰੀ ਵਿੱਤ ਸ਼੍ਰੀਮਤੀ ਨਿਰਮਲਾ ਸੀਤਾਰਮਣ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ।

ਇਸ ਮੌਕੇ ‘ਤੇ ਪਦਮ ਸ਼੍ਰੀ ਰਾਜਿੰਦਰ ਗੁਪਤਾ, ਚੇਅਰਮੈਨ ਐਮੇਰਿਟਸ, ਟ੍ਰਾਈਡੈਂਟ ਗਰੁੱਪ ਨੇ ਕਿਹਾ ਕਿ ਕੰਪਨੀ ਲਈ ਇਹ ਮਾਣ ਦੀ ਗੱਲ ਹੈ ਕਿ ਉਸ ਨੂੰ ਸਾਲ 2023–24 ਲਈ ਗਲੋਬਲ ਕਾਟਨ ਟੈਕਸਟਾਈਲ ਐਕਸਪੋਰਟਸ ਵਿੱਚ ਗੋਲਡ ਟਰਾਫੀ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਭਾਰਤ ਦੀ ਵਧ ਰਹੀ ਵਿਸ਼ਵ ਪੱਧਰੀ ਟੈਕਸਟਾਈਲ ਮੌਜੂਦਗੀ ਵਿੱਚ ਕੰਪਨੀ ਦੇ ਯੋਗਦਾਨ ਨੂੰ ਦਰਸਾਉਂਦਾ ਹੈ। 

ਉਨ੍ਹਾਂ ਨੇ ਕਿਹਾ ਕਿ ਗੁਣਵੱਤਾ, ਨਵੀਨਤਾ ਅਤੇ ਸਥਾਯੀ ਵਿਕਾਸ ਪ੍ਰਤੀ ਕੰਪਨੀ ਦੀ ਵਚਨਬੱਧਤਾ ਹੀ ਇਸ ਸਫਲਤਾ ਦੀ ਅਸਲ ਤਾਕਤ ਹੈ। ਇਸ ਦੇ ਨਾਲ ਹੀ ਭਾਰਤ ਦਾ ਟੈਕਸਟਾਈਲ ਉਦਯੋਗ ਵਿਸ਼ਵ ਪੱਧਰ ‘ਤੇ ਆਪਣੀ ਮਜ਼ਬੂਤ ਪਛਾਣ ਬਣਾਉਂਦਾ ਹੋਇਆ “ਵਿਕਸਿਤ ਭਾਰਤ” ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਟ੍ਰਾਈਡੈਂਟ ਲਿਮਿਟੇਡ ਨੂੰ 2005 ਤੋਂ ਹੁਣ ਤੱਕ ਐਕਸਪੋਰਟ ਪ੍ਰਦਰਸ਼ਨ ਲਈ ਵੱਖ-ਵੱਖ ਸ਼੍ਰੇਣੀਆਂ ਵਿੱਚ 30 ਤੋਂ ਵੱਧ ਐਵਾਰਡ ਮਿਲ ਚੁੱਕੇ ਹਨ। ਕੰਪਨੀ ਨੂੰ ਲਗਾਤਾਰ 19ਵੇਂ ਸਾਲ ਟੈਕਸਪ੍ਰੋਸਿਲ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਜੋ ਇਸਦੇ ਮਜ਼ਬੂਤ ਐਕਸਪੋਰਟ ਪ੍ਰਦਰਸ਼ਨ ਦੀ ਪੁਸ਼ਟੀ ਕਰਦਾ ਹੈ।

ਭਾਰਤ ਸਰਕਾਰ ਵੱਲੋਂ 1954 ਵਿੱਚ ਸਥਾਪਿਤ ਕਾਟਨ ਟੈਕਸਟਾਈਲ ਐਕਸਪੋਰਟ ਪ੍ਰੋਮੋਸ਼ਨ ਕੌਂਸਲ : ਟੈਕਸਪ੍ਰੋਸਿਲ ਦੇਸ਼ ਦੀਆਂ ਅਗੇਤੀ ਐਕਸਪੋਰਟ ਪ੍ਰੋਮੋਸ਼ਨ ਕੌਂਸਲਾਂ ਵਿੱਚੋਂ ਇੱਕ ਹੈ, ਜੋ ਕਾਟਨ ਟੈਕਸਟਾਈਲ ਐਕਸਪੋਰਟ ਨੂੰ ਉਤਸ਼ਾਹਿਤ ਕਰਨ, ਗਲੋਬਲ ਮਾਰਕੀਟ ਤੱਕ ਪਹੁੰਚ ਅਤੇ ਉਦਯੋਗ ਵਿਕਾਸ ਲਈ ਕੰਮ ਕਰਦੀ ਹੈ।

ਟ੍ਰਾਈਡੈਂਟ ਲਿਮਿਟੇਡ ਆਪਣੇ ਲਗਾਤਾਰ ਐਕਸਪੋਰਟ ਪ੍ਰਦਰਸ਼ਨ ਅਤੇ ਇਕਰੂਪ ਉਤਪਾਦਨ ਸਮਰੱਥਾਵਾਂ ਰਾਹੀਂ ਭਾਰਤ ਨੂੰ ਵਿਸ਼ਵ ਟੈਕਸਟਾਈਲ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣ ਵੱਲ ਅੱਗੇ ਵੱਧ ਰਹੀ ਹੈ।

 

Tags: Nirmala Sitharaman , BJP , Bharatiya Janata Party , Trident Limited , TEXPROCIL Export Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD