Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਜੀਤਪਾਲ ਸਿੰਘ ਕੋਹਲੀ ਵੱਲੋਂ ਖੇੜੀ ਗੁਜਰਾਂ ਤੋਂ ਤੀਰਥ ਯਾਤਰੀਆਂ ਦੀ ਬੱਸ ਰਵਾਨਾ

Ajit Pal Singh Kohli, AAP Punjab, Patiala, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਪਟਿਆਲਾ , 28 May 2026

Last updated on: May 28, 2026, 17:07 IST

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖੇੜੀ ਗੁਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸ਼ਰਧਾਲੂ ਮੌਜੂਦ ਰਹੇ।ਵਿਧਾਇਕ ਕੋਹਲੀ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰ ਰਹੀ ਹੈ ਅਤੇ ਇਸੇ ਮਕਸਦ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਤਾਂ ਜੋ ਹਰ ਵਰਗ ਦੇ ਲੋਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਸ ਮੌਕੇ ਸਰਪੰਚ ਬਲਵਿੰਦਰ ਸੰਧੂ ਅਤੇ ਹਰਵਿੰਦਰਪਾਲ ਸਿੰਘ ਵਿੰਟੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਉਨ੍ਹਾਂ ਵੀ ਸਰਕਾਰ ਦੀ ਇਸ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਧਾਰਮਿਕ ਯਾਤਰਾ ਕਰਨ ਦਾ ਸੁਨੇਹਰਾ ਮੌਕਾ ਮਿਲ ਰਿਹਾ ਹੈ। ਪਿੰਡ ਵਾਸੀਆਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕੀਤਾ।

 

Tags: Ajit Pal Singh Kohli , AAP Punjab , Patiala , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD