Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪ੍ਰੋ. ਅਸੀਮ ਕੁਮਾਰ ਘੋਸ਼ ਨੇ ਫਿਲਮ ਦੇਖੀ ਨਾਲੰਦਾ ਮਹਾਵਿਹਾਰ ਦੀ ਵਿਸ਼ੇਸ਼ ਸਕ੍ਰੀਨਿੰਗ

Prof Ashim Kumar Ghosh, Haryana, Haryana Governor

Gurpreet Singh

Gurpreet Singh

5 Dariya News

ਚੰਡੀਗੜ੍ਹ , 29 May 2026

Last updated on: May 29, 2026, 16:20 IST

ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸ਼ੁਕਰਵਾਰ ਨੂੰ ਇੱਥੇ ਲੋਕ ਭਵਨ ਵਿੱਚ ਫਿਲਮ ਨਾਲੰਦਾ ਮਹਾਵਿਹਾਰ ਦੀ ਵਿਸ਼ੇਸ਼ ਸਕ੍ਰੀਨਿੰਗ ਦੇਖੀ। ਹਰਿਆਣਾ ਦੀ ਫਸਟ ਲੇਡੀ ਸ੍ਰੀਮਤੀ ਮਿਤਰਾ ਘੋਸ਼ ਵੀ ਇਸ ਮੌਕੇ ਤੇ ਮੌਜੂਦ ਰਹੀ। ਇਸ ਮੌਕੇ ਤੇ ਆਪਣੇ ਸੰਬੋਧਨ ਵਿੱਚ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਇਸ ਫਿਲਮ ਨੂੰ ਸਿਨੇਮਾ ਦੇ ਮਜਬੂਤ ਮਾਧਿਅਮ ਨਾਲ ਦੇਸ਼ ਦੀ ਖੁਸ਼ਹਾਲ ਵਿਰਾਸਤ ਨੂੰ ਸਰੰਖਤ ਅਤੇ ਪ੍ਰੋਤਸਾਹਨ ਦੇਣ ਦਾ ਇੱਕ ਇਮਾਨਦਾਰ ਅਤੇ ਸ਼ਲਾਘਾਯੋਗ ਯਤਨ ਦਸਿਆ। 

ਉਨ੍ਹਾਂ ਨੇ ਕਿਹਾ ਕਿ ਨਾਲੰਦਾ ਸਿਰਫ ਇੱਕ ਵਿਦਿਅਕ ਅਦਾਰਾ ਨਹੀਂ ਸੀ, ਸਗੋ ਗਿਆਨ ਦਾ ਇੱਕ ਵਿਸ਼ਵ ਕੇਂਦਰ ਸੀ। ਜਿਸ ਨੇ ਵਿਸ਼ਵਭਰ ਤੋਂ ਹਜਾਰਾਂ ਵਿਦਵਾਨਾਂ ਅਤੇ ਗਿਆਨ ਦੇ ਜਿਜਿਆਸੂਆਂ ਨੂੰ ਆਪਣੀ ਵੱਲ ਆਕਰਸ਼ਿਤ ਕੀਤਾ। ਇਹ ਭਾਰਤ ਦੀ ਬੌਧਿਕ ਅਤੇ ਸਭਿਆਚਾਰਕ ਸ੍ਰੇਸਠਾ ਦਾ ਇੱਕ ਸ਼ਾਸ਼ਵਤ ਪ੍ਰਤੀਕ ਰਿਹਾ ਹੈ।

ਇਸ ਫਿਲਮ ਦਾ ਮੁੱਖ ਉਦੇਸ਼ ਸਮਾਜ ਵਿੱਚ ਜਾਗਰੁਕਤਾ ਉਤਪਨ ਕਰਨਾ ਅਤੇ ਲੋਕਾਂ ਨੂੰ  ਉਨ੍ਹਾਂ ਮੁੱਲਾਂ ਤੇ ਚਿੰਤਨ ਲਈ ਪ੍ਰੇਰਿਤ ਕਰਨਾ ਹੈ, ਜੋ ਇੱਕ ਬਿਹਤਰ, ਵੱਧ ਜਿਮੇਵਾਰ ਅਤੇ ਸੋਹਿਰਦਪੂਰਣ ਸਮਾਜ ਦੇ ਨਿਰਮਾਣ ਵਿੱਚ ਸਹਾਇਕ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਨਾਲੰਦਾ ਮਹਾਵਿਹਾਰ ਮਨੋਰੰਜਨ ਦੇ ਨਾਲ-ਨਾਲ ਇੱਕ ਮਜਬੂਤ ਸਮਾਜਿਕ ਸੰਦੇਸ਼ ਵੀ ਪੇਸ਼ ਕਰਦੀ ਹੈ, ਜੋ ਇਸ ਨੂੰ ਸਭਿਆਚਾਰਕ ਮਹਤੱਵ ਅਤੇ ਸਮਕਾਲੀ ਪ੍ਰਸੰਗਿਕਤਾ ਦੇ ਮੱਦੇਨਜਰ ਇੱਕ ਮਹਤੱਵਪੂਰਣ ਫਿਲਮ ਬਣਾਉਂਦੀ ਹੈ।

ਇਸ ਫਿਲਮ ਦੇ ਪ੍ਰੋਡਿਯੂਸਰ ਸ੍ਰੀ ਦੀਪਕ ਦੀਵਾਨ ਹੈ, ਜਦੋਂ ਕਿ ਇਸ ਦਾ ਨਿਦੇਸ਼ਨ ਸ੍ਰੀ ਅਰਵਿੰਦ ਗੁਪਤਾ ਨੇ ਕੀਤਾ ਹੈ। ਇਸ ਮੌਕੇ ਤੇ ਹਰਿਆਣਾ ਦੀ ਸਾਬਕਾ ਮੁੱਖ ਸਕੱਤਰ ਸ੍ਰੀਮਤੀ ਕੇਸ਼ਨੀ ਆਨੰਦ ਅਰੋੜਾ, ਰਾਜਪਾਲ ਦੇ ਸਕੱਤਰ ਸ੍ਰੀ ਵਿਜੈਕੁਮਾਰ ਭਾਵਿਕੱਟੀ, ਰਾਜਪਾਲ ਦੇ ਏਡੀਸੀ ਸ੍ਰੀ ਧੀਰਜ ਸੇਤਿਆ ਅਤੇ ਫਿਲਮ ਦੀ ਕਾਸਟ ਅਤੇ ਕਰੂ ਦੇ ਮੈਂਬਰ ਵੀ ਮੌਜੂਦ ਰਹੇ।

 

 

 

 

Tags: Prof Ashim Kumar Ghosh , Haryana , Haryana Governor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD