Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਸੁਖਵੀਰ ਸਿੰਘ

ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਵਾਸੀਆਂ ਵੱਲੋਂ ਦਿੱਤੇ ਸਮਰਥਨ ਲਈ ਕੀਤਾ ਧੰਨਵਾਦ

 Sukhveer Singh, AAP Punjab , Dhuri

Gurpreet Singh

Gurpreet Singh

5 Dariya News

ਧੂਰੀ , 29 May 2026

Last updated on: May 29, 2026, 16:40 IST

ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ 'ਤੇ ਨਗਰ ਕੌਂਸਲ ਧੂਰੀ ਦੀ ਚੋਣ ਦੌਰਾਨ ਆਪਣੀ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਿੱਤ ਲੋਕਾਂ ਦੇ ਭਰੋਸੇ ਅਤੇ ਸਰਕਾਰ ਵੱਲੋਂ ਕੀਤੇ ਗਏ ਇਮਾਨਦਾਰ ਕੰਮਾਂ ਦੀ ਜਿੱਤ ਹੈ।

ਸੁਖਵੀਰ ਸਿੰਘ ਨੇ ਧੂਰੀ ਦੇ ਲੋਕਾਂ ਵੱਲੋਂ ਦਿੱਤੇ ਭਰਪੂਰ ਸਮਰਥਨ ਲਈ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਹਰ ਇਕ ਵੋਟਰ ਦੀ ਜਿੱਤ ਹੈ, ਜਿਸ ਨੇ ਵਿਕਾਸ ਅਤੇ ਇਮਾਨਦਾਰੀ ਦੀ ਰਾਜਨੀਤੀ ਨੂੰ ਤਰਜੀਹ ਦਿੱਤੀ। ਉਨ੍ਹਾਂ ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਮੈਂਬਰ ਵਕਫ ਬੋਰਡ ਡਾ. ਅਨਵਰ ਭਸੌੜ, ਚੇਅਰਮੈਨ ਅਸ਼ੋਕ ਲੱਖਾ, ਮੈਂਬਰ ਫੂਡ ਕਮਿਸ਼ਨ ਜਸਵੀਰ ਸਿੰਘ ਜੱਸੀ ਸੇਖੋਂ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰਹੇੜੀ, ਚੇਅਰਮੈਨ ਬਲਾਕ ਸੰਮਤੀ ਧੂਰੀ ਰਣਜੋਧ ਸਿੰਘ ਅਤੇ ਸਤਿੰਦਰ ਸਿੰਘ ਚੱਠਾ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਆਗੂਆਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਵਲੰਟੀਅਰਾਂ ਵੱਲੋਂ ਕੀਤੀ ਗਈ ਦਿਨ-ਰਾਤ ਮਿਹਨਤ, ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਲਗਨ ਸਦਕਾ ਹੀ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਨੇ 21 ਵਿੱਚੋਂ 19 ਸੀਟਾਂ ਜਿੱਤਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸੁਖਵੀਰ ਸਿੰਘ ਨੇ ਵਿਸ਼ਵਾਸ ਜਤਾਇਆ ਕਿ ਆਮ ਆਦਮੀ ਪਾਰਟੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੀ ਰਹੇਗੀ ਅਤੇ ਧੂਰੀ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਵੇਗੀ।

 

Tags: Sukhveer Singh , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD