Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਹੋਰ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਅੰਮ੍ਰਿਤਸਰ ਲਈ ਰਵਾਨਾ

Kuljit Singh Randhawa, AAP Punjab, Dera Bassi

5 Dariya News

5 Dariya News

5 Dariya News

ਭਾਂਖਰਪੁਰ (ਡੇਰਾਬੱਸੀ) , 30 May 2026

Last updated on: Jun 01, 2026, 10:54 IST

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਭਾਂਖਰਪੁਰ ਤੋਂ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਸ਼ਰਧਾਲੂਆਂ ਦੀਆਂ ਦੋ ਬੱਸਾਂ (49ਵੀਂ ਅਤੇ 50ਵੀਂ) ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਵਿੱਚ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ।

ਉਨ੍ਹਾਂ ਦੇ ਚਿਹਰਿਆਂ 'ਤੇ ਖੁਸ਼ੀ ਅਤੇ ਮਨਾਂ ਵਿੱਚ ਸ਼ਰਧਾ ਦੀ ਭਾਵਨਾ ਸਪੱਸ਼ਟ ਝਲਕ ਰਹੀ ਸੀ। ਤਿੰਨ ਦਿਨਾਂ ਦੀ ਇਸ ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਰ, ਸ਼੍ਰੀ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਸਮੇਤ ਕਈ ਮਹੱਤਵਪੂਰਨ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨਗੇ। ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ।

ਉਨ੍ਹਾਂ ਦੱਸਿਆ ਕਿ ਇਸ ਯਾਤਰਾ ਲਈ ਸ਼ਰਧਾਲੂਆਂ ਤੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ ਅਤੇ ਰਹਿਣ-ਸਹਿਣ ਤੇ ਖਾਣ-ਪੀਣ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਯਾਤਰਾ ਲਈ ਯੋਗ ਹਨ ਅਤੇ ਸਰਕਾਰ ਵੱਲੋਂ ਇਸ ਲੋਕ-ਹਿੱਤ ਯੋਜਨਾ ਨੂੰ ਲਗਾਤਾਰ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ।

 

Tags: Kuljit Singh Randhawa , AAP Punjab , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD