Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਵਾਰਡ ਨੰ:46 ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

Ajit Pal Singh Kohli, Patiala, AAP Punjab

5 Dariya News

5 Dariya News

5 Dariya News

ਪਟਿਆਲਾ , 31 May 2026

Last updated on: Jun 01, 2026, 11:43 IST

ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ "ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ" ਤਹਿਤ ਅੱਜ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਾਰਡ ਨੰਬਰ 46 ਦੇ ਸ਼ੇਰਾ ਵਾਲਾ ਗੇਟ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ।

ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।

ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਐਮਸੀ ਵਾਰਡ ਨੰਬਰ 46 ਜਗਤਾਰ ਸਿੰਘ ਤਾਰੀ ਅਤੇ ਹਰਵਿੰਦਰਪਾਲ ਸਿੰਘ ਵਿੰਟੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਯੋਜਨਾ ਨੂੰ ਲੋਕਾਂ ਲਈ ਲਾਭਕਾਰੀ ਦੱਸਿਆ।

 

Tags: Ajit Pal Singh Kohli , Patiala , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD