Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਚਾਰ ਨੌਜਵਾਨਾਂ ਨੂੰ ਸਫਲਤਾ ਦੇ ਰਾਹ ’ਤੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹਨ : ਰਣਬੀਰ ਗੰਗਵਾ

ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਨੇ ਜ਼ਿਲ੍ਹਾ ਹਿਸਾਰ ਵਿੱਚ ਸੁਣੀ ਪ੍ਰਧਾਨ ਮੰਤਰੀ ਦੇ ‘ਮਨ ਕੀ ਬਾਤ’

Ranbir Gangwa, Ranbir Singh Gangwa, BJP Haryana

5 Dariya News

5 Dariya News

5 Dariya News

ਹਿਸਾਰ , 31 May 2026

Last updated on: Jun 01, 2026, 13:01 IST

ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ‘ਮਨ ਕੀ ਬਾਤ’ ਸਿਰਫ਼ ਇੱਕ ਪ੍ਰੋਗਰਾਮ ਨਹੀਂ ਬਲਕਿ ਦੇਸ਼ ਵਾਸੀਆਂ ਨਾਲ ਸੰਵਾਦ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹੈ, ਜੋ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਅਤੇ ਜਨ-ਭਾਗੀਦਾਰੀ ਨੂੰ ਹੁਲਾਰਾ ਦਿੰਦਾ ਹੈ। ਸ੍ਰੀ ਰਣਬੀਰ ਗੰਗਵਾ ਨੇ ਐਤਵਾਰ ਨੂੰ ਜ਼ਿਲ੍ਹਾ ਹਿਸਾਰ ਦੇ ਸੱਤ ਰੋਡ ਖਾਸ ਸਥਿਤ ਬੂਥ ’ਤੇ ਵਰਕਰਾਂ ਦੇ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਪ੍ਰੋਗਰਾਮ ‘ਮਨ ਕੀ ਬਾਤ’ ਦੇ 134ਵੇਂ ਐਡੀਸ਼ਨ ਨੂੰ ਸਮੂਹਿਕ ਤੌਰ ’ਤੇ ਸੁਣਿਆ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਪ੍ਰੇਰਨਾਦਾਇਕ ਵਿਚਾਰ ਸਮਾਜ ਅਤੇ ਦੇਸ਼ ਸੇਵਾ ਦੇ ਰਾਹ ’ਤੇ ਲਗਾਤਾਰ ਅੱਗੇ ਵਧਣ ਦੀ ਨਵੀਂ ਊਰਜਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਦੇਸ਼ ਨੂੰ ਨਵੀਂ ਦਿਸ਼ਾ ਦੇਣ ਵਾਲੀ ਹੈ ਅਤੇ ਉਨ੍ਹਾਂ ਦੇ ਵਿਚਾਰ ਸਮਾਜ ਦੇ ਹਰ ਵਰਗ, ਖਾਸ ਕਰਕੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਆਪਣੇ ਵਿਚਾਰਾਂ ਰਾਹੀਂ ਦੇਸ਼ ਵਾਸੀਆਂ ਨੂੰ ਸਕਾਰਾਤਮਕ ਸੋਚ, ਨਵੀਨਤਾ (ਨਵਾਚਾਰ), ਸਫ਼ਾਈ, ਵਾਤਾਵਰਣ ਦੀ ਸੰਭਾਲ, ਆਤਮ-ਨਿਰਭਰਤਾ ਅਤੇ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਦੇ ਵਿਚਾਰਾਂ ਤੋਂ ਨੌਜਵਾਨ ਵਰਗ ਪ੍ਰੇਰਨਾ ਲੈ ਕੇ ਸਫਲਤਾ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ ਅਤੇ ਦੇਸ਼ ਦੇ ਵਿਕਾਸ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।

 

Tags: Ranbir Gangwa , Ranbir Singh Gangwa , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD