Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

ਕੇਵਲ ਸਿੰਘ ਢਿੱਲੋਂ ਨੇ ਸੀਨੀਅਰ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਹਾਲ-ਚਾਲ ਪੁੱਛਿਆ, ਚੰਗੀ ਸਿਹਤ ਲਈ ਅਰਦਾਸ ਕੀਤੀ

Kewal Singh Dhillon, BJP, BJP Punjab, Harjit Singh Grewal

Gurpreet Singh

Gurpreet Singh

5 Dariya News

ਚੰਡੀਗੜ੍ਹ , 02 Jun 2026

Last updated on: Jun 02, 2026, 15:38 IST

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਰਾਸ਼ਟਰੀ ਸਕੱਤਰ ਅਤੇ ਪ੍ਰਦੇਸ਼ ਕੋਰ ਕਮੇਟੀ ਮੈਂਬਰ ਸਰਦਾਰ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਅਤੇ ਖੈਰ-ਖ਼ਬਰ ਬਾਰੇ ਜਾਣਕਾਰੀ ਲਈ। ਇਸ ਮੌਕੇ ਸਰਦਾਰ ਢਿੱਲੋਂ ਨੇ ਕੁਝ ਸਮੇਂ ਤੋਂ ਅਸਵਸਥ ਚੱਲ ਰਹੇ ਸਰਦਾਰ ਗਰੇਵਾਲ ਦੀ ਸਿਹਤ ਪ੍ਰਤੀ ਚਿੰਤਾ ਪ੍ਰਗਟ ਕੀਤੀ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ। 

ਉਨ੍ਹਾਂ ਨੇ ਗਰੇਵਾਲ ਦੀ ਚੰਗੀ ਸਿਹਤ, ਚੜ੍ਹਦੀ ਕਲਾ ਅਤੇ ਜਲਦ ਤੋਂ ਜਲਦ ਪੂਰੀ ਤਰ੍ਹਾਂ ਤੰਦਰੁਸਤ ਹੋਣ ਲਈ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਰਦਾਰ ਹਰਜੀਤ ਸਿੰਘ ਗਰੇਵਾਲ ਨੇ ਪਾਰਟੀ ਅਤੇ ਜਨ ਜੀਵਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਸਮੂਹ ਭਾਜਪਾ ਪਰਿਵਾਰ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਿਹਾ ਹੈ।

ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਸਰਦਾਰ ਗਰੇਵਾਲ ਨੂੰ ਤੰਦਰੁਸਤੀ, ਸ਼ਕਤੀ ਅਤੇ ਲੰਮੀ ਉਮਰ ਬਖ਼ਸ਼ੇ ਤਾਂ ਜੋ ਉਹ ਇਸੇ ਸਮਰਪਣ ਅਤੇ ਵਚਨਬੱਧਤਾ ਨਾਲ ਸਮਾਜ ਅਤੇ ਦੇਸ਼ ਦੀ ਸੇਵਾ ਕਰਦੇ ਰਹਿਣ।

 

Tags: Kewal Singh Dhillon , BJP , BJP Punjab , Harjit Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD