Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਸ਼ਿਕਾ ਜੈਨ ਵਲੋਂ ਸ. ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲੋੜ ‘ਤੇ ਜ਼ੋਰ

Aashika Jain, DC Hoshiarpur, Deputy Commissioner Hoshiarpur, Hoshiarpur

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 02 Jun 2026

Last updated on: Jun 02, 2026, 18:00 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਦੇ ਲਈ ਫਰਨੀਚਰ/ਫਰਨੀਸ਼ਿੰਗ, ਮੈਸ ਉਪਕਰਨ ਅਤੇ ਸਮਾਨ ਆਦਿ ਦੀ ਵਿੱਤੀ ਨਿਯਮਾਂ ਅਨੁਸਾਰ ਖਰੀਦ ਕਰਨ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਇਸ ਮਹੀਨੇ ਵਿੱਚ ਸਮਾਨ ਦੀ ਖਰੀਦ ਕਰਕੇ ਸੰਸਥਾ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ। 

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਅਧੀਨ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਬਜਵਾੜਾ ਵਿਖੇ ਆਰਮਡ ਫੋਰਸਿਸ ਵਿੱਚ ਅਫ਼ਸਰ ਦੇ ਤੌਰ ‘ਤੇ ਗ੍ਰੈਜੂਏਟ ਐਂਟਰੀ (ਜਿਵੇਂ ਸੀ.ਡੀ.ਐਸ., ਏ.ਐਫ.ਕੈਟ, ਆਈ.ਐਮ.ਏ., ਓ.ਟੀ.ਏ. ਅਤੇ ਐਸ.ਐਸ.ਬੀ.) ਦੇ ਪ੍ਰਵੇਸ਼ ਪ੍ਰੀਖਿਆ ਦੀ ਕੋਚਿੰਗ/ਟ੍ਰੇਨਿੰਗ ਲਈ ਪਹਿਲਾ ਬੈਚ ਜੁਲਾਈ-2026 ਦੇ ਪਹਿਲੇ ਹਫ਼ਤੇ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਦੱਸਿਆ ਕਿ ਜਿਹੜੇ ਵੀ ਬਿਨੈਕਾਰ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਬਜਵਾੜਾ ਵਿਖੇ ਕੋਚਿੰਗ/ਟ੍ਰੇਨਿੰਗ ਲੈਣ ਦੇ ਚਾਹਵਾਨ ਹਨ, ਉਹ ਆਪਣੇ ਬਾਇਓਡਾਟੇ ਦੀ ਕਾਪੀ ਈ-ਮੇਲ ਆਈ.ਡੀ. [email protected] 'ਤੇ ਮੇਲ ਕਰ ਸਕਦੇ ਹਨ। 

ਇਸ ਮੌਕੇ ਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ, ਲੋ.ਨਿ.ਵਿ. (ਭ ਤੇ ਮ ਸ਼ਾਖਾ), ਡੀ.ਸੀ.ਐਫ.ਏ. (ਅੰਦਰੂਨੀ ਪੜਤਾਲ ਸੰਸਥਾ), ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ , ਜੀ.ਟੀ.ਓ. ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਹੁਸ਼ਿਆਰਪੁਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD