Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ

Nayab Singh Saini, Chief Minister of Haryana, BJP Haryana, Ranbir Gangwa, Kuldeep Bishnoi

Gurpreet Singh

Gurpreet Singh

5 Dariya News

ਹਿਸਾਰ , 03 Jun 2026

Last updated on: Jun 03, 2026, 16:36 IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਆਦਮਪੁਰ ਹਿਸਾਰ ਪਹੁੰਚ ਕੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਸਵਰਗੀ ਚੌਧਰੀ ਭਜਨ ਲਾਲ ਦੇ ਜਨ ਪ੍ਰੇਰਨਾ ਸਥਲ (ਸਮਾਧੀ ਸਥਲ) 'ਤੇ ਪਹੁੰਚ ਕੇ ਪਰਿਕਰਮਾ ਕੀਤੀ ਅਤੇ ਉਨ੍ਹਾਂ ਦੇ ਬੁੱਤ 'ਤੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਮਾਧੀ ਸਥਲ ਕੰਪਲੈਕਸ ਵਿੱਚ ਪੌਦੇ ਵੀ ਲਗਾਏ। ਇਸ ਮੌਕੇ 'ਤੇ ਕੈਬਨਿਟ ਮੰਤਰੀ ਰਣਬੀਰ ਗੰਗਵਾ, ਸਾਬਕਾ ਸੰਸਦ ਮੈਂਬਰ ਕੁਲਦੀਪ ਬਿਸ਼ਨੋਈ, ਨਲਵਾ ਤੋਂ ਵਿਧਾਇਕ ਰਣਧੀਰ ਪਨਿਹਾਰ, ਸਾਬਕਾ ਵਿਧਾਇਕ ਦੂੜਾਰਾਮ, ਸਾਬਕਾ ਵਿਧਾਇਕ ਰੇਣੁਕਾ ਬਿਸ਼ਨੋਈ, ਸਾਬਕਾ ਵਿਧਾਇਕ ਭਵਿਆ ਬਿਸ਼ਨੋਈ ਸਮੇਤ ਕਈ ਮਾਣਯੋਗ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜ਼ੂਦ ਸਨ।

 

 

Tags: Nayab Singh Saini , Chief Minister of Haryana , BJP Haryana , Ranbir Gangwa , Kuldeep Bishnoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD