Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ

ਨਹਿਰੀ ਪਾਣੀ ਸਮੇਤ ਵੱਖ-ਵੱਖ ਮੰਗਾਂ ਰੱਖੀਆਂ

Shruti Choudhary, BJP Haryana, Haryana

5 Dariya News

5 Dariya News

5 Dariya News

ਚੰਡੀਗੜ੍ਹ , 03 Jun 2026

Last updated on: Jun 04, 2026, 11:26 IST

ਹਰਿਆਣਾ ਦੀ ਸਿੰਚਾਈ ਅਤੇ ਜਲ੍ਹ ਸਰੋਤ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨਾਲ ਹਿਸਾਰ ਜਿਲ੍ਹਾ ਦੇ ਬਾਲਸਮੰਦ ਸਮੇਤ ਲਗਭਗ 10 ਪਿੰਡਾਂ ਦੀ ਪੰਚਾਇਤਾਂ ਅਤੈ ਕਿਸਾਨ ਨੁਮਾਇੰਦਿਆਂ ਨੇ ਚੰਡੀਗੜ੍ਹ ਵਿੱਚ ਮੁਲਾਕਾਤ ਕਰ ਖੇਤਰ ਦੀ ਵੱਖ-ਵੱਖ ਜਨਹਿਤ ਅਤੇ ਖੇਤੀਬਾੜੀ ਸਬੰਧੀ ਸਮਸਿਆਵਾਂ ਅਤੇ ਮੰਗਾਂ ਨਾਲ ਜਾਣੂ ਕਰਾਇਆ। ਵਫਦ ਨੇ ਵਿਸ਼ੇਸ਼ ਰੂਪ ਨਾਲ ਨਹਿਰੀ ਪਾਣੀ ਦੀ ਉਪਲਬਧਤਾ, ਸਿੰਚਾਈ ਵਿਵਸਥਾ ਨੂੰ ਮਜਬੂਤ ਬਨਾਉਣ ਅਤੇ ਕਿਸਾਨਾ ਨਾਲ ਜੁੜੇ ਹੋਰ ਮਹਤੱਵਪੂਰਣ ਮੁੱਦੇ ਚੁੱਕੇ।

ਕਿਸਾਨਾਂ ਦੀ ਸਮਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਤੁਰੰਤ ਸਿੰਚਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਮੀਟਿੰਗ ਵਿੱਚ ਬੁਲਾਇਆ ਅਤੇ ਕਿਸਾਨ ਨੁਮਾਇੰਦਿਆਂ ਅਤੇ ਅਧਿਕਾਰੀਆਂ ਦੇ ਵਿੱਚ ਸਿੱਧਾ ਸੰਵਾਦ ਸਥਾਪਿਤ ਕਰਾਇਆ। ਇਸ ਦੌਰਾਨ ਕਿਸਾਨਾਂ ਨੇ ਆਪਣੇ ਖੇਤਰਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਨਾਲ ਜੁੜੀਆਂ ਸਮਸਿਆਵਾਂ ਅਤੇ ਹੋਰ ਸਥਾਨਕ ਮੰਗਾਂ ਨੂੰ ਵਿਸਤਾਰ ਨਾਲ ਰੱਖਿਆ।

ਮੀਟਿੰਗ ਵਿੱਚ ਸਿੰਚਾਈ ਵਿਭਾਗ ਦੇ ਪ੍ਰਮੁੱਖ ਇੰਜੀਨੀਅਰ (ਈਆਈਸੀ), ਮੁੱਖ ਇੰਜੀਨੀਅਰ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ। ਮੰਤਰੀ ਨੇ ਅਧਿਕਾਰੀਆਂ ਨੂੰ ਹਿਦਾਇਤਾਂ ਦਿੱਤੀਆਂ ਕਿ ਕਿਸਾਨਾਂ ਵੱਲੋਂ ਚੁੱਕੇ ਗਏ ਸਾਰੇ ਮੁੱਦਿਆਂ ਦਾ ਪ੍ਰਾਥਮਿਕਤਾ ਦੇ ਆਧਾਰ 'ਤੇ ਹੱਲ ਯਕੀਨੀ ਕੀਤਾ ਜਾਵੇ ਅਤੇ ਨਹਿਰੀ ਜਲ੍ਹ ਵੰਡ ਵਿਵਸਥਾ ਨੂੰ ਹੋਰ ਵੱਧ ਪ੍ਰਭਾਵੀ ਅਤੇ ਸੁਚਾਰੂ ਬਣਾਇਆ ਜਾਵੇ।

ਇਸ ਮੌਕੇ 'ਤੇ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੇ ਮਜਬੁਤੀਕਰਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸੂਬਾ ਸਰਕਾਰ ਦੀ ਪ੍ਰਾਥਮਿਕਤਾ ਹੈ ਕਿ ਕਿਸਾਨਾਂ ਨੂੰ ਸਿੰਚਾਈ ਜਲ੍ਹ ਦੀ ਉਪਲਬਧਤਾ ਵਿੱਚ ਕਿਸੇ ਤਰ੍ਹਾ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਨਹਿਰੀ ਪਾਣੀ ਨਾਲ ਸਬੰਧਿਤ ਜਿੱਥੇ ਵੀ ਸਮਸਿਆਵਾਂ ਸਾਹਮਣੇ ਆਈਆਂ ਹਨ, ਉਨ੍ਹਾਂ ਦਾ ਹੱਲ ਨਿਰਧਾਰਿਤ ਸਮੇਂ ਅੰਦਰ ਯਕੀਨੀ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਦੀ ਸ਼ਿਕਾਇਤਾਂ ਦਾ ਸੰਵੇਦਨਸ਼ੀਲਤਾ ਅਤੇ ਤੇਜੀ ਨਾਲ ਹੱਲ ਕੀਤਾ ਜਾਵੇ, ਤਾਂ ਜੋ ਖੇਤੀਬਾੜੀ ਕੰਮ ਪ੍ਰਭਾਵਿਤ ਨਾ ਹੋਵੇ ਅਤੇ ਕਿਸਾਨਾਂ ਨੂੰ ਸਮੇਂ 'ਤੇ ਕਾਫੀ ਸਿੰਚਾਈ ਜਲ੍ਹ ਉਪਲਬਧ ਹੋ ਸਕੇ।

ਮੰਤਰੀ ਨੇ ਕਿਸਾਨ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਾਰੀ ਮੰਗਾਂ ਅਤੇ ਸਮਸਿਆਵਾਂ 'ਤੇ ਗੰਭੀਰਤਾ ਨਾਲ ਵਿਚਾਰ ਕਰਦੇ ਹੋਏ ਜਰੂਰੀ ਕਾਰਵਾਈ ਕੀਤੀ ਜਾਵੇਗੀ। ਇਸ 'ਤੇ ਕਿਸਾਨ ਨੁਮਾਇੰਦਿਆਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਦੀ ਸਮਸਿਆਵਾਂ ਦੇ ਹੱਲ ਪ੍ਰਤੀ ਸਰਕਾਰ ਦੇ ਹਾਂਪੱਖੀ ਅਤੇ ਸੰਵੇਦਨਸ਼ੀਲ ਦ੍ਰਿਸ਼ਟੀਕੋਣ ਦੀ ਸ਼ਲਾਘਾ ਕੀਤੀ।

 

Tags: Shruti Choudhary , BJP Haryana , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD