Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ

Amarpal Singh, AAP Punjab, Sri Hargobindpur

Gurpreet Singh

Gurpreet Singh

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 04 Jun 2026

Last updated on: Jun 04, 2026, 15:26 IST

ਸ੍ਰੀ ਹਰਗੋਬਿੰਦਪੁਰ ਸਾਹਿਬ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਵਿਧਾਇਕ ਐਡਵੈਕਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨ ਉਪਰੰਤ ਕੀਤਾ।

ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਉਹ ਵਚਨਬੱਧ ਹਨ ਅਤੇ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਲੰਬਿਤ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।

ਉਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਹਲਕੇ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ ਗਿਆ, ਜਿਸ ਨਾਲ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਪਿਆ, ਪਰ ਹੁਣ ਲੋਕਾਂ ਦੀ ਬਾਂਹ ਫੜ੍ਹੀ ਫੜ੍ਹਦਿਆਂ ਉਨਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

 

Tags: Amarpal Singh , AAP Punjab , Sri Hargobindpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD