Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

Narendra Modi, BJP, Bharatiya Janata Party, Prime Minister of India, Delcy Rodríguez, New Delhi

5 Dariya News

5 Dariya News

5 Dariya News

ਨਵੀਂ ਦਿੱਲੀ , 04 Jun 2026

Last updated on: Jun 05, 2026, 12:29 IST

ਵੈਨਜ਼ੁਏਲਾ ਦੀ ਕਾਰਜਕਾਰੀ ਰਾਸ਼ਟਰਪਤੀ ਸੁਸ਼੍ਰੀ ਡੈਲਸੀ ਰੋਡਰਿਗਜ਼ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਇਸ ਮੁਲਾਕਾਤ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਬੈਠਕ ਵਿੱਚ ਊਰਜਾ, ਮਹੱਤਵਪੂਰਨ ਖਣਿਜਾਂ, ਟੈਕਨਾਲੋਜੀ, ਖੇਤੀਬਾੜੀ ਅਤੇ ਸਿਹਤ ਵਿੱਚ ਸਹਿਯੋਗ ਵਧਾਉਣ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਵਿਸਥਾਰਪੂਰਵਕ ਗੱਲਬਾਤ ਹੋਈ।

ਸ਼੍ਰੀ ਮੋਦੀ ਨੇ ਕਿਹਾ ਕਿ ਵੈਨਜ਼ੁਏਲਾ ਲੈਟਿਨ ਅਮਰੀਕਾ ਵਿੱਚ ਸਾਡਾ ਇੱਕ ਕੀਮਤੀ ਭਾਈਵਾਲ ਹੈ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਦੇਸ਼ ਨਾਲ ਨਜ਼ਦੀਕੀ ਸਹਿਯੋਗ 'ਵਿਕਾਸਸ਼ੀਲ ਦੇਸ਼ਾਂ' ਲਈ ਬਹੁਤ ਮਹੱਤਵਪੂਰਨ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਭਾਰਤ ਅਤੇ ਵੈਨਜ਼ੁਏਲਾ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਆਪਸੀ ਫ਼ਾਇਦੇ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਣਗੇ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ :

 "ਵੈਨਜ਼ੁਏਲਾ ਦੇ ਕਾਰਜਕਾਰੀ ਰਾਸ਼ਟਰਪਤੀ ਸੁਸ਼੍ਰੀ ਡੈਲਸੀ ਰੋਡਰਿਗਜ਼ ਨਾਲ ਮਿਲ ਕੇ ਖ਼ੁਸ਼ੀ ਹੋਈ। ਅਸੀਂ ਊਰਜਾ, ਮਹੱਤਵਪੂਰਨ ਖਣਿਜਾਂ, ਟੈਕਨਾਲੋਜੀ, ਖੇਤੀਬਾੜੀ, ਸਿਹਤ ਅਤੇ ਲੋਕਾਂ ਦੇ ਆਪਸੀ ਸਬੰਧਾਂ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਲੈਟਿਨ ਅਮਰੀਕਾ ਵਿੱਚ ਇੱਕ ਕੀਮਤੀ ਭਾਈਵਾਲ ਵਜੋਂ ਵੈਨਜ਼ੁਏਲਾ ਨਾਲ ਸਾਡਾ ਨਜ਼ਦੀਕੀ ਸਹਿਯੋਗ 'ਵਿਕਾਸਸ਼ੀਲ ਦੇਸ਼ਾਂ' ਲਈ ਬਹੁਤ ਮਹੱਤਵਪੂਰਨ ਹੈ। ਅਸੀਂ ਦੇਸ਼ਾਂ ਦੇ ਲੋਕਾਂ ਦੇ ਆਪਸੀ ਫ਼ਾਇਦੇ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ। @delcyrodriguezv"

 

Tags: Narendra Modi , BJP , Bharatiya Janata Party , Prime Minister of India , Delcy Rodr guez , New Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD