Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

Narendra Modi, BJP, Bharatiya Janata Party, Prime Minister of India, Yvette Cooper, New Delhi

5 Dariya News

5 Dariya News

5 Dariya News

ਨਵੀਂ ਦਿੱਲੀ , 04 Jun 2026

Last updated on: Jun 05, 2026, 12:38 IST

ਬ੍ਰਿਟੇਨ ਦੀ ਵਿਦੇਸ਼ ਮੰਤਰੀ ਇਵੇਟ ਕੂਪਰ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਇਸ ਮੁਲਾਕਾਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਹਾਲ ਹੀ ਦੇ ਦਿਨਾਂ ਵਿੱਚ ਭਾਰਤ-ਬ੍ਰਿਟੇਨ ਦੀ ਭਾਈਵਾਲੀ ਦੇ ਵਧੇਰੇ ਮਜ਼ਬੂਤ ਹੋਣ ਦੀ ਸ਼ਲਾਘਾ ਕੀਤੀ, ਜਿਸ ਨਾਲ ਦੋਵਾਂ ਦੇਸ਼ਾਂ ਲਈ ਬੇਮਿਸਾਲ ਵਿਕਾਸ ਦੇ ਮੌਕੇ ਉਪਲਬਧ ਹੋਏ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ-ਬ੍ਰਿਟੇਨ ਵਿਜ਼ਨ 2035 ਭਾਈਵਾਲੀ ਦਾ ਮਾਰਗ-ਦਰਸ਼ਨ ਕਰਦਾ ਰਹੇਗਾ ਅਤੇ ਆਲਮੀ ਭਲਾਈ ਲਈ ਸਾਂਝੇ ਯਤਨਾਂ ਨੂੰ ਮਜ਼ਬੂਤ ਕਰੇਗਾ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ :

"ਬ੍ਰਿਟੇਨ ਦੀ ਵਿਦੇਸ਼ ਮੰਤਰੀ ਇਵੇਟ ਕੂਪਰ ਨਾਲ ਮਿਲ ਕੇ ਖ਼ੁਸ਼ੀ ਹੋਈ। ਹਾਲ ਹੀ ਦੇ ਦਿਨਾਂ ਵਿੱਚ ਭਾਰਤ-ਬ੍ਰਿਟੇਨ ਭਾਈਵਾਲੀ ਦਾ ਮਜ਼ਬੂਤ ਹੋਣਾ ਸ਼ਲਾਘਾਯੋਗ ਹੈ, ਜਿਸ ਨਾਲ ਦੋਵਾਂ ਦੇਸ਼ਾਂ ਲਈ ਬੇਮਿਸਾਲ ਵਿਕਾਸ ਦੇ ਮੌਕੇ ਖੁੱਲ੍ਹੇ ਹਨ। ਭਾਰਤ-ਬ੍ਰਿਟੇਨ ਵਿਜ਼ਨ 2035 ਸਾਡੀ ਭਾਈਵਾਲੀ ਦਾ ਮਾਰਗ-ਦਰਸ਼ਨ ਕਰਦਾ ਰਹੇਗਾ ਅਤੇ ਆਲਮੀ ਭਲਾਈ ਲਈ ਸਾਡੇ ਸਾਂਝੇ ਯਤਨਾਂ ਨੂੰ ਮਜ਼ਬੂਤ ਕਰੇਗਾ। @YvetteCooperMP

 

Tags: Narendra Modi , BJP , Bharatiya Janata Party , Prime Minister of India , Yvette Cooper , New Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD