Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

“ਇੱਕ ਪੇੜ ਮਾਂ ਦੇ ਨਾਂ” ਮੁਹਿੰਮ ਤਹਿਤ ਰੁੱਖ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼

5 Dariya News

5 Dariya News

5 Dariya News

ਖਰੜ , 05 Jun 2026

Last updated on: Jun 06, 2026, 09:28 IST

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ “ਇੱਕ ਪੇੜ ਮਾਂ ਦੇ ਨਾਂ” ਅਭਿਆਨ ਤੋਂ ਪ੍ਰੇਰਿਤ ਹੋ ਕੇ ਅੱਜ ਖਰੜ ਵਿੱਚ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ, ਮੰਡਲ ਪ੍ਰਧਾਨ ਰਕੇਸ਼ ਗੁਪਤਾ , ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਔਜਲਾ , ਮਹਿਲਾ ਮੋਰਚਾ ਪ੍ਰਧਾਨ ਆਸ਼ੂ ਪੁਰੀ  ਅਤੇ ਭਾਰਤੀ ਜਨਤਾ ਪਾਰਟੀ ਮੰਡਲ ਦੇ ਹੋਰ ਅਹੁਦੇਦਾਰਾਂ ਵੱਲੋਂ ਵਣ ਮਹੋਤਸਵ ਮਨਾਉਂਦੇ ਹੋਏ ਰੁੱਖ ਲਗਾਏ ਗਏ।

ਇਸ ਮੌਕੇ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਆਧਾਰ ਹਨ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਹਰ ਵਿਅਕਤੀ ਨੂੰ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ “ਇੱਕ ਪੇੜ ਮਾਂ ਦੇ ਨਾਂ” ਸੰਦੇਸ਼ ਸਿਰਫ਼ ਰੁੱਖ ਲਗਾਉਣ ਤੱਕ ਸੀਮਿਤ ਨਹੀਂ, ਸਗੋਂ ਕੁਦਰਤ ਅਤੇ ਆਪਣੀਆਂ ਜੜ੍ਹਾਂ ਨਾਲ ਜੁੜਨ ਦਾ ਪ੍ਰੇਰਣਾਦਾਇਕ ਉਪਰਾਲਾ ਹੈ।ਉਨ੍ਹਾਂ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਅਤੇ ਉਨ੍ਹਾਂ ਦੀ ਸੰਭਾਲ ਵੀ ਕੀਤੀ ਜਾਵੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਅਤੇ ਸਿਹਤਮੰਦ ਵਾਤਾਵਰਣ ਮਿਲ ਸਕੇ।

 

Tags: Sukhwinder Singh Goldy , BJP Punjab , Punjab , Punjab News , Latest Punjab News , Ek Ped Maa Ke Naam , Kharar , Kharar News , World Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD