Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਰੁਪਿੰਦਰ ਸਿੰਘ ਹੈਪੀ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਮਜ਼ਬੂਤੀ ਲਈ ਕੀਤੀ ਅਹਿਮ ਮੀਟਿੰਗ

ਪਿੰਡਾਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ ਨਸ਼ਿਆਂ ਸਬੰਧੀ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਪ੍ਰਸ਼ਾਸਨ ਨੂੰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ: ਵਿਧਾਇਕ ਰੁਪਿੰਦਰ ਸਿੰਘ ਹੈਪੀ

Rupinder Singh Happy, AAP Punjab, Bassi Pathana, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Gurpreet Singh

Gurpreet Singh

5 Dariya News

ਬੱਸੀ ਪਠਾਣਾ , 06 Jun 2026

Last updated on: Jun 06, 2026, 16:04 IST

ਪੰਜਾਬ ਨੂੰ ਮੁੜ ਰੰਗਲਾ ਅਤੇ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਵੱਲੋਂ ਸੈਂਚਰੀ ਰਿਜ਼ੌਰਟ, ਬਸੀ ਪਠਾਣਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਵਿਧਾਇਕ ਨੇ ਪਿੰਡਾਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ ਨੂੰ ਨਸ਼ਿਆਂ ਦੇ ਖ਼ਿਲਾਫ਼ ਜੰਗ ਵਿੱਚ ਹੋਰ ਮਜ਼ਬੂਤੀ ਨਾਲ ਡਟਣ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ — "ਨਸ਼ਿਆਂ ਦੇ ਖ਼ਿਲਾਫ਼ ਜੰਗ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।" ਉਨ੍ਹਾਂ ਨੇ ਕਿਹਾ ਕਿ ਪਿੰਡਾਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ ਆਪਣੇ ਇਲਾਕਿਆਂ ਵਿੱਚ ਜਾਗਰੂਕਤਾ ਫੈਲਾਉਣ, ਸ਼ੱਕੀ ਗਤੀਵਿਧੀਆਂ ਦੀ ਸੂਚਨਾ ਪ੍ਰਸ਼ਾਸਨ ਨੂੰ ਦੇਣ ਅਤੇ ਭਟਕੇ ਯੁਵਕਾਂ ਨੂੰ ਮੁੜ ਸਹੀ ਰਸਤੇ ਪਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਉਹਨਾ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ, ਨਸ਼ਿਆਂ ਦੇ ਪ੍ਰਭਾਵ ਤੋਂ ਬਚਾਅ ਲਈ ਸੁਰੱਖਿਅਤ ਵਾਤਾਵਰਣ ਤਿਆਰ ਕਰਨ ਤੇ ਨਵੀਂ ਪੀੜ੍ਹੀ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਲਈ ਸਹਿਯੋਗ ਪਹੁੰਚਾਉਣ। ਇਸ ਮੌਕੇ ਉਪ ਮੰਡਲ ਮੈਜਿਸਟਰੇਟ, ਬਸੀ ਪਠਾਣਾ. ਸ਼੍ਰੀਮਤੀ ਦੀਪਜੋਤ ਕੌਰ, ਸ੍ਰੀ ਰਾਜ ਕੁਮਾਰ, ਡੀ.ਐਸ.ਪੀ ਬਸੀ ਪਠਾਣਾ, ਡੀ ਐਸ ਪੀ ਖਮਾਣੋਂ ਗੁਰਮੀਤ ਸਿੰਘ, ਸ੍ਰੀ ਗੁਰਮੀਤ ਸਿੰਘ,ਹਰਜਿੰਦਰ ਸਿੰਘ ਸਾਹੀ, ਹਲਕਾ ਕੋਆਰਡੀਨੇਟਰ ਬਸੀ ਪਠਾਣਾ, ਯੁੱਧ ਨਸ਼ਿਆ ਵਿਰੁੱਧ ਸਬੰਧੀ ਬਲਾਕ ਕੋਆਰਡੀਨੇਟਰ ਸਮੇਤ ਹੋਰ ਆਗੂ ਹਾਜ਼ਰ ਸਨ।

 

Tags: Rupinder Singh Happy , AAP Punjab , Bassi Pathana , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD