Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ

ਮੀਤ ਹੇਅਰ ਨੇ ਸ਼ੁਭਮਨ ਗਿੱਲ ਅਤੇ ਗੁਰਨੂਰ ਬਰਾੜ ਨੂੰ ਕੀਤਾ ਸਨਮਾਨਿਤ

Gurmeet Singh Meet Hayer, Meet Hayer, AAP Punjab, Shubman Gill, Gurnoor Brar, New Chandigarh

5 Dariya News

5 Dariya News

5 Dariya News

ਨਿਊ ਚੰਡੀਗੜ੍ਹ , 06 Jun 2026

Last updated on: Jun 07, 2026, 09:27 IST

ਪੀਸੀਏ ਦੇ ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿੱਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਨੌਜਵਾਨ ਕ੍ਰਿਕਟ ਸਿਤਾਰਿਆਂ ਦਾ ਸਨਮਾਨ ਕੀਤਾ ਗਿਆ। ਪੀਸੀਏ ਦੇ ਆਨਰੇਰੀ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਹਾਲ ਹੀ ਵਿੱਚ ਟੀਮ ਵਿੱਚ ਚੁਣੇ ਗਏ ਗੁਰਨੂਰ ਬਰਾੜ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਦੋਵਾਂ ਖਿਡਾਰੀਆਂ ਦੇ ਮਾਤਾ-ਪਿਤਾ ਵੀ ਮੌਜੂਦ ਸਨ।

ਭਾਰਤੀ ਇਕ ਰੋਜ਼ਾ ਅਤੇ ਟੈਸਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਦੋਵਾਂ ਟੀਮਾਂ ਦੇ ਨਵੇਂ ਮੈਂਬਰ ਗੁਰਨੂਰ ਬਰਾੜ ਨੂੰ ਸਨਮਾਨਿਤ ਕਰਦਿਆਂ ਮੀਤ ਹੇਅਰ ਨੇ ਅਫਗਾਨਿਸਤਾਨ ਖ਼ਿਲਾਫ਼ ਇਕਲੌਤੇ ਟੈਸਟ ਮੈਚ ਦੇ ਪਹਿਲੇ ਦਿਨ ਭਾਰਤੀ ਕਪਤਾਨ ਵੱਲੋਂ ਜੜੇ ਗਏ ਸ਼ਾਨਦਾਰ ਸੈਂਕੜੇ ਦੀ ਵੀ ਭਰਪੂਰ ਸ਼ਲਾਘਾ ਕੀਤੀ। ਮੀਤ ਹੇਅਰ ਨੇ ਗੁਰਨੂਰ ਬਰਾੜ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਨੌਜਵਾਨ ਖਿਡਾਰੀ ਕ੍ਰਿਕਟ ਦੇ ਮੈਦਾਨ ਵਿੱਚ ਆਪਣੀ ਵਿਲੱਖਣ ਪਛਾਣ ਬਣਾਏਗਾ।

ਇਸ ਤੋਂ ਪਹਿਲਾਂ ਪੀਸੀਏ ਦੀਆਂ ਪ੍ਰਾਪਤੀਆਂ ਵਿੱਚ ਇੱਕ ਹੋਰ ਇਤਿਹਾਸਕ ਪੰਨਾ ਜੁੜ ਗਿਆ ਜਦੋਂ ਗੁਰਮੀਤ ਸਿੰਘ ਮੀਤ ਹੇਅਰ ਨੇ ਰਵਾਇਤੀ ਘੰਟੀ ਵਜਾ ਕੇ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਪਹਿਲੇ ਟੈਸਟ ਮੈਚ ਦਾ ਆਗਾਜ਼ ਕੀਤਾ ਅਤੇ ਨਿਊ ਚੰਡੀਗੜ੍ਹ ਸਟੇਡੀਅਮ ਨੂੰ ਅਧਿਕਾਰਤ ਤੌਰ ’ਤੇ ਬੀਸੀਸੀਆਈ ਦੇ ਟੈਸਟ ਮੇਜ਼ਬਾਨ ਵਜੋਂ ਸਮਰਪਿਤ ਕੀਤਾ। ਜ਼ਿਕਰਯੋਗ ਹੈ ਕਿ ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਕ੍ਰਿਕਟ ਮੇਜ਼ਬਾਨ ਬਣਨ ਵਾਲਾ ਸਟੇਡੀਅਮ ਹੈ।

 

Tags: Gurmeet Singh Meet Hayer , Meet Hayer , AAP Punjab , Shubman Gill , Gurnoor Brar , New Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD