Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਨਾਨਕਸਰ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ

ਪਾਈਪ ਲਾਈਨ ਤੇ 26 ਲੱਖ 27 ਹਜਾਰ ਰੁਪਏ ਆਇਆ ਖਰਚਾ -ਸੰਧਵਾਂ

Kultar Singh Sandhwan, AAP Punjab, Kotkapura

5 Dariya News

5 Dariya News

5 Dariya News

ਕੋਟਕਪੂਰਾ , 07 Jun 2026

Last updated on: Jun 08, 2026, 13:38 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਬਣਨ ਤੋਂ ਬਾਅਦ ਉਹ ਹਰ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਨਾਲ ਕਿਸਾਨ, ਮਜਦੂਰ ਅਤੇ ਵਪਾਰੀ ਸਮੇਤ ਹਰ ਵਰਗ ਖੁਸ਼ਹਾਲ ਹੋਵੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਨਾਨਕਸਰ,  ਕੋਟਕਪੂਰਾ ਵਿਖੇ ਖੇਤਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਪਾਈਪ ਲਾਈਨ ਦਾ ਉਦਘਾਟਨ ਕਰਦੇ ਸਮੇਂ ਕੀਤਾ।

ਉਨ੍ਹਾਂ ਦੱਸਿਆ ਕਿ ਪਿੰਡ ਕੋਠੇ ਨਾਨਕਸਰ ਵਿਖੇ ਮੋਘਾ ਨੰ. 379565-ਆਰ,  26 ਲੱਖ 27 ਹਜਾਰ ਰੁਪਏ ਖਰਚ ਕਰਕੇ ਕੇ ਤਿਆਰ ਕੀਤਾ ਗਿਆ ਹੈ ਅਤੇ ਇਹ ਕੰਮ ਪੂਰਾ ਤਸੱਲੀਬਖਸ਼ ਢੰਗ ਨਾਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਇਨ੍ਹਾਂ ਪਾਈਪਾਂ ਦਾ  ਨਾਲ ਲੱਗਦੇ ਪਿੰਡਾਂ ਦੇ ਖੇਤਾਂ ਦੀ ਸਿੰਚਾਈ ਕਰਨ ਲਈ  ਕਿਸਾਨਾਂ ਨੂੰ ਕਾਫੀ ਫਾਈਦਾ ਮਿਲੇਗਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਪੰਜਾਬ ਸਰਕਾਰ ਦੇ ਕੰਮਾ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਜਿਨ੍ਹਾਂ ਪਿੰਡਾ ਵਿਚ ਪਿਛਲੇ 70 ਸਾਲਾਂ ਤੋਂ ਨਹਿਰੀ ਪਾਣੀ ਨਹੀਂ ਪਹੁੰਚ ਸਕਿਆ, ਉਨ੍ਹਾਂ ਪਿੰਡਾਂ ਵਿਚ ਪਾਈਪ ਲਾਈਨਾਂ ਪਾਈਆਂ ਗਈਆਂ ਅਤੇ ਕਿਸਾਨਾਂ ਨੂੰ ਖੇਤੀ ਦੀ ਸਿੰਚਾਈ ਲਈ ਪੇਸ਼ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਕੋਟਕਪੂਰਾ ਹਲਕੇ ਦਾ ਲਗਾਤਾਰ ਵਿਕਾਸ ਕੀਤਾ ਜਾ ਰਿਹਾ ਹੈ।   ਇਸ ਦੇ ਨਾਲ ਹੀ ਉਨ੍ਹਾਂ ਪਿੰਡ ਕੋਠੇ ਨਾਨਕਸਰ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ ਗਈ।

ਇਸ ਮੌਕੇ ਸ੍ਰੀ ਅਨਮੋਲ ਸਿੰਘ ਭੂਮੀ ਰੱਖਿਆ ਅਫਸਰ, ਰਾਜਵਿੰਦਰ ਕੌਰ ਉਪ ਮੰਡਲ ਭੂਮੀ ਰੱਖਿਆ ਅਫਸਰ, ਜਗਮੋਹਨ ਸਿੰਗ ਮੰਡਲ ਭੂਮੀ ਰੱਖਿਆ ਅਫਸਰ, ਸ਼ਮਸ਼ੇਰ ਸਿੰਘ, ਜਸਦੀਪ ਸਿੰਘ, ਜਸਪ੍ਰੀਤ ਸਿੰਘ, ਦਲਜੀਤ ਸਿੰਘ ਸਰਪੰਚ, ਰਣਜੀਤ ਸਿੰਘ ਸਰਪੰਚ, ਚਮਕੌਰ ਸਿੰਘ, ਬਲਜੀਤ ਸਿੰਘ, ਹੈਪੀ ਸਿੰਘ, ਅੰਗਰੇਜ ਸਿੰਘ, ਸਹਿਜਦੀਪ ਸਿੰਘ , ਰਾਜਦੀਪ ਸਿੰਘ ਮੋਹਨਪ੍ਰੀਤ ਸਿੰਘ, ਬਾਲੀ ਸਿੰਘ, ਰਸ਼ਪਾਲ ਸਿੰਘ, ਗੁਰਮੁਖ ਸਿੰਘ ਮੈਂਬਰ, ਕੇਵਲ ਸਿੰਘ ਮੈਂਬਰ, ਸੁਖਜੀਤ ਸਿੰਘ ਮੈਂਬਰ, ਮਾਸਟਰ ਜਗਤਾਰ ਸਿੰਘ, ਅਜੈਬ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD