Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

Shery Kalsi, Amansher Singh Shery Kalsi, AAP Punjab, Batala

5 Dariya News

5 Dariya News

5 Dariya News

ਬਟਾਲਾ , 07 Jun 2026

Last updated on: Jun 08, 2026, 13:41 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਬਟਾਲਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਨੂੰ ਸੌਂਪੀ ਹੈ, ਉਸ ਤਹਿਤ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖਾਂ ਰੁਪਏ ਤੱਕ ਦਾ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਵਲੋਂ ਮਹਿਜ਼ ਚਾਰ ਸਾਲਾਂ ਅੰਦਰ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਕਾਰਜ ਕੀਤੇ ਗਏ ਹਨ। ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ 1,000 ਰੁਪਏ ਦੇਣ ਦਾ ਕੀਤਾ ਗਿਆ ਵਾਅਦਾ ਮੌਜੂਦਾ ਬਜਟ ਵਿੱਚ ਪੂਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1,500 ਰੁਪਏ ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1,000 ਰੁਪਏ ਦੀ ਵਾਧੂ ਪੈਨਸ਼ਨ ਪ੍ਰਦਾਨ ਕੀਤੀ ਗਈ ਹੈ। 

ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਿਮਾਰੀ ਦੇ ਸਮੇਂ ਪੰਜਾਬ ਦੇ ਲੋਕਾਂ ਲਈ ਡਾਕਟਰੀ ਇਲਾਜ ਦੇ ਖਰਚਿਆਂ ਨੂੰ ਪੂਰਾ ਕਰਨ ਲਈ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ, ਜਿਸਦਾ ਲਾਭ ਨਾਗਰਿਕ ਪ੍ਰਾਪਤ ਕਰ ਰਹੇ ਹਨ। 

ਕਰੀਬ 985 ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ, ਸਮੇਤ ਵੱਖ ਵੱਖ ਰਿਕਾਰਡ ਵਿਕਾਸ ਕਾਰਜ ਕੀਤੇ ਗਏ

 

Tags: Shery Kalsi , Amansher Singh Shery Kalsi , AAP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD