Monday, 08 June 2026

 

 

ਖ਼ਾਸ ਖਬਰਾਂ ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ ’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਸੀ.ਜੀ.ਸੀ ਯੂਨੀਵਰਸਿਟੀ ਮੋਹਾਲੀ ਵਿਖੇ 'ਫਿੱਟ ਇੰਡੀਆ ਮੂਵਮੈਂਟ' ਤਹਿਤ ਧੂਮ-ਧਾਮ ਨਾਲ ਮਨਾਇਆ ਗਿਆ 'ਵਿਸ਼ਵ ਸਾਈਕਲ ਦਿਵਸ 2026 ਪੰਜਾਬ ਸਰਕਾਰ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਖ਼ਿਲਾਫ਼ ਬਲਬੀਰ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦਾ ਹੱਲਾ ਬੋਲ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਸਾਬਕਾ ਵਿਦਿਆਰਥੀ-ਮਾਪੇ ਸੰਮੇਲਨ-2026 ਦੀ ਮੇਜ਼ਬਾਨੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 53ਵੀਂ ਅਤੇ 54ਵੀਂ ਬੱਸ ਰਵਾਨਾ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਅਮਨ ਅਰੋੜਾ ਨੇ ਕੀਤਾ ਸਨਮਾਨਿਤ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ ਆਦਿ ਗੁਰੂ ਸ਼ੰਕਰਾਚਾਰਿਆ ਸੇਤੂ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ, ਸ਼ੰਕਰਾਚਾਰਿਆ ਸਵਾਮੀ ਨਿਸ਼ਚਲਾਨੰਦ ਸਰਸਵਤੀ ਮਹਾਰਾਜ ਵੱਲੋਂ ਭੂਮੀ ਪੂਜਨ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹਿਰ ਦੇ ਨਵੇਂ ਬਣੇ 29 ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਨਾਨਕਸਰ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ ਡਾ. ਰਵਜੋਤ ਸਿੰਘ ਵੱਲੋਂ ਸ਼ੇਖੂਪੁਰ ’ਚ 900 ਮੀਟਰ ਗਲੀ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਤ ਮੂਨਕ ਵਿਖੇ ਕਬੀਰ ਦਾਸ ਮੰਦਰ ਕਮੇਟੀ ਦੀ ਅਗਵਾਈ ਵਿੱਚ ਸੈਂਕੜੇ ਪਰਿਵਾਰ "ਆਪ" ਚ' ਸ਼ਾਮਿਲ

 

ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 53ਵੀਂ ਅਤੇ 54ਵੀਂ ਬੱਸ ਰਵਾਨਾ

Kuljit Singh Randhawa, AAP Punjab, Dera Bassi, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਜ਼ੀਰਕਪੁਰ , 08 Jun 2026

Last updated on: Jun 08, 2026, 15:46 IST

ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਸਿਤਾਬਗੜ੍ਹ ਅਤੇ ਵਾਰਡ ਨੰਬਰ 28 ਤੋਂ ਸ਼ਰਧਾਲੂਆਂ ਦੀ 53ਵੀਂ ਅਤੇ 54ਵੀਂ ਬੱਸ ਨੂੰ ਸ਼੍ਰੀ ਅਮ੍ਰਿਤਸਰ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਬਜ਼ੁਰਗਾਂ ਦੇ ਚਿਹਰਿਆਂ ‘ਤੇ ਖੁਸ਼ੀ, ਮਨਾਂ ਵਿੱਚ ਅਟੁੱਟ ਸ਼ਰਧਾ ਅਤੇ ਮਾਹੌਲ ਵਿੱਚ ਆਤਮਿਕ ਉਤਸ਼ਾਹ ਦੀ ਵਿਲੱਖਣ ਝਲਕ ਵੇਖਣ ਨੂੰ ਮਿਲੀ। 

ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰ ਰਹੀ ਹੈ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਸਨਮਾਨ ਸਹਿਤ ਧਾਰਮਿਕ ਯਾਤਰਾਵਾਂ ਕਰਵਾਉਣਾ ਹੈ ਅਤੇ ਪੰਜਾਬ ਸਰਕਾਰ ਇਸ ਯੋਜਨਾ ਨੂੰ ਸਫਲਤਾਪੂਰਵਕ ਲੋਕਾਂ ਤੱਕ ਪਹੁੰਚਾ ਰਹੀ ਹੈ। 

ਉਨ੍ਹਾਂ ਕਿਹਾ ਕਿ ਹਲਕੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਦਿਵਾਉਣ ਲਈ ਯਤਨ ਜਾਰੀ ਰਹਿਣਗੇ। ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਸ਼ਰਧਾਲੂ ਦਰਬਾਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਿਰ, ਸ਼੍ਰੀ ਵਾਲਮੀਕਿ ਤੀਰਥ ਸਥਲ ਰਾਮ ਤੀਰਥ ਦੇ ਦਰਸ਼ਨਾਂ ਤੋਂ ਇਲਾਵਾ ਜਲ੍ਹਿਆਂਵਾਲਾ ਬਾਗ਼ ਅਤੇ ਵਾਹਘਾ ਸਰਹੱਦ ਵੀ ਦੇਖਣਗੇ। 

ਇਨ੍ਹਾਂ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ ਸਹਿਣ ਦਾ ਸਾਰਾ ਖਰਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ। ਇਸ ਮੌਕੇ ਪਿੰਡ ਦੇ ਸਰਪੰਚ ਸਾਹਿਬਾਨ, ਵਾਰਡ ਐਮ.ਸੀ., ਹਲਕਾ ਕੋਆਰਡੀਨੇਟਰ ਅਤੇ ਹੋਰ ਪਤਵੰਤੇ ਵਿਅਕਤੀ ਵੀ ਹਾਜ਼ਰ ਸਨ।

 

Tags: Kuljit Singh Randhawa , AAP Punjab , Dera Bassi , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD