Wednesday, 17 June 2026

 

 

ਖ਼ਾਸ ਖਬਰਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ

 

ਆਮ ਆਦਮੀ ਪਾਰਟੀ ਨੇ ਹਮੇਸ਼ਾ ਪਾਰਟੀ ਦੇ ਵਲੰਟੀਅਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ : ਸ਼ੈਰੀ ਕਲਸੀ

ਕਿਰਪਾਲ ਸਿੰਘ ਉਦੋਵਾਲੀ ਟਰੇਡਰਜ਼ ਕਮਿਸ਼ਨ ਹਲਕਾ ਬਟਾਲਾ ਦੇ ਚੇਅਰਮੈਨ ਨਿਯੁਕਤ

Shery Kalsi, Amansher Singh Shery Kalsi, AAP Punjab, Batala

Gurpreet Singh

Gurpreet Singh

5 Dariya News

ਬਟਾਲਾ , 10 Jun 2026

Last updated on: Jun 10, 2026, 16:35 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਹਮੇਸ਼ਾ ਆਪ ਪਾਰਟੀ ਦੇ ਵਲੰਟੀਅਰਾਂ ਦਾ ਮਾਣ ਸਤਿਕਾਰ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਕਿਰਪਾਲ ਸਿੰਘ ਉਦੋਵਾਲੀ ਨੂੰ ਟਰੇਡਰਜ਼ ਕਮਿਸ਼ਨ ਹਲਕਾ ਬਟਾਲਾ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵ ਨਿਯੁਕਤ ਚੇਅਰਮੈਨ ਕਿਰਪਾਲ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਆਮ ਆਦਮੀ ਪਾਰਟੀ ਵਲੋਂ ਹਮੇਸ਼ਾ ਪਾਰਟੀ ਦੇ ਵਲੰਟੀਅਰਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹਾ ਅਤੇ ਵੱਖ ਵੱਖ ਜਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ।

ਨਵ ਨਿਯੁਕਤ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਖਾਸਕਰਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸੀਨੀਅਰ ਲੀਡਰਸ਼ਿਪ ਦੇ ਸਹਿਯੋਗ ਨਾਲ ਬਟਾਲਾ ਹਲਕੇ ਦੇ ਵਪਾਰ ਵਰਗ ਨਾਲ ਸਬੰਧਤ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾਣਗੀਆਂ ਅਤੇ ਸਮੁੱਚੀ ਟੀਮ ਦੇ ਸਾਥ ਨਾਲ ਹਲਕੇ ਅੰਦਰ ਕਾਰੋਬਾਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਯਤਨ ਕੀਤੇ ਜਾਣਗੇ।

ਉਨ੍ਹਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ, ਵਪਾਰੀ ਵਰਗ ਦੀ ਭਲਾਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹੈ ਅਤੇ ਵਪਾਰ ਵਰਗ ਨਾਲ ਸਬੰਧਤ ਹਰ ਮੁਸ਼ਕਿਲ ਪਹਿਲ ਦੇ ਆਧਾਰ 'ਤੇ ਹੱਲ ਕੀਤੀ ਜਾਵੇਗੀ। ਇਸ ਮੌਕੇ ਜਿਲ੍ਹਾ ਇੰਚਾਰਜ ਚਰਨਜੀਤ ਸਿੰਘ ਪਾਰੋਵਾਲ, ਹਰਦੇਵ ਸਿੰਘ ਨਾਗੀ, ਰਜਿੰਦਰ ਸ਼ਰਮਾ, ਜਤਿੰਦਰ ਸਿੰਘ ਰਾਜਪੂਤ (ਸਾਰੇ ਮੈਂਬਰ ਟਰੇਡਰਜ਼ ਕਮਿਸ਼ਨ ਬਟਾਲਾ) , ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ ਹਨੀ ਲੂਥਰਾ, ਰਜਿੰਦਰ ਸਿੰਘ ਚੌਹਾਨ, ਬਲਦੇਵ ਸਿੰਘ, ਬਲਵਿੰਦਰ ਸਿੰਘ ਸਰਤਾਜ, ਬਿਕਰਮਜੀਤ ਸਿੰਘ ਰਾਜਪੂਤ, ਕਰਨਦੀਪ ਸਿੰਘ, ਸਿਮਰਨਜੀਤ ਸਿੰਘ ਕੈਪਟਨ ਵੀ ਮੌਜੂਦ ਸਨ।

 

Tags: Shery Kalsi , Amansher Singh Shery Kalsi , AAP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD